• Latest
  • Trending
Punjab: ਬਿਜਲੀ ਡਿੱਗਣ ਕਾਰਨ ਦਸਵੀਂ ‘ਚ ਪੜ੍ਹਦੇ ਵਿਦਿਆਰਥੀ ਦੀ ਮੌਤ

Punjab: ਬਿਜਲੀ ਡਿੱਗਣ ਕਾਰਨ ਦਸਵੀਂ ‘ਚ ਪੜ੍ਹਦੇ ਵਿਦਿਆਰਥੀ ਦੀ ਮੌਤ

4 weeks ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

32 minutes ago
National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

45 minutes ago
Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

57 minutes ago
Punjab: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ

Punjab: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ

1 hour ago
Punjab: ਵਿਦੇਸ਼ੀ-ਅਧਾਰਤ ਗੈਂਗਸਟਰਾਂ ਦਾ ਮੁੱਖ ਸੰਚਾਲਕ ਗ੍ਰਿਫ਼ਤਾਰ, ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ

Punjab: ਵਿਦੇਸ਼ੀ-ਅਧਾਰਤ ਗੈਂਗਸਟਰਾਂ ਦਾ ਮੁੱਖ ਸੰਚਾਲਕ ਗ੍ਰਿਫ਼ਤਾਰ, ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ

2 hours ago
Punjab: ਗੈਂਗਸਟਰ ਸੁੱਖਾ ਕਾਹਲਵਾਂ ਦੇ ਕਰੀਬੀ ਸਾਥੀ ਦਾ ਕਤਲ

Punjab: ਗੈਂਗਸਟਰ ਸੁੱਖਾ ਕਾਹਲਵਾਂ ਦੇ ਕਰੀਬੀ ਸਾਥੀ ਦਾ ਕਤਲ

3 hours ago
Punjab: ਇੰਟਰਨੈਸ਼ਨਲ ਰੈਸਲਰ ਇੰਦਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਿਲ

Punjab: ਇੰਟਰਨੈਸ਼ਨਲ ਰੈਸਲਰ ਇੰਦਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਿਲ

3 hours ago
Punjab: ਮੰਤਰੀ ਤਰੁਣਪ੍ਰੀਤ ਸੌਂਧ ਵੱਲੋਂ ਉਜਰਤ ਵਿੱਚ ਵਾਧੇ ਦਾ ਪ੍ਰਸਤਾਵ ਪੇਸ਼

Punjab: ਮੰਤਰੀ ਤਰੁਣਪ੍ਰੀਤ ਸੌਂਧ ਵੱਲੋਂ ਉਜਰਤ ਵਿੱਚ ਵਾਧੇ ਦਾ ਪ੍ਰਸਤਾਵ ਪੇਸ਼

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

4 hours ago
Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ

4 hours ago
Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

5 hours ago
Hindi News
English News
Friday, May 1, 2026
No Result
View All Result
34 °c
Chandigarh
33 ° Sat
33 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬਿਜਲੀ ਡਿੱਗਣ ਕਾਰਨ ਦਸਵੀਂ ‘ਚ ਪੜ੍ਹਦੇ ਵਿਦਿਆਰਥੀ ਦੀ ਮੌਤ

April 4, 2026
in ਖਬਰਾਂ, ਪੰਜਾਬ
Punjab: ਬਿਜਲੀ ਡਿੱਗਣ ਕਾਰਨ ਦਸਵੀਂ ‘ਚ ਪੜ੍ਹਦੇ ਵਿਦਿਆਰਥੀ ਦੀ ਮੌਤ

Punjab: ਬਿਜਲੀ ਡਿੱਗਣ ਕਾਰਨ ਦਸਵੀਂ ‘ਚ ਪੜ੍ਹਦੇ ਵਿਦਿਆਰਥੀ ਦੀ ਮੌਤ

ਹੁਸ਼ਿਆਰਪੁਰ, 4 ਅਪ੍ਰੈਲ 2026 (ਵਿਸ਼ਵ ਵਾਰਤਾ) – ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਦੇ ਪਿੰਡ ਬਕਾਪੁਰ ਗੁਰੂ ਵਿੱਚ ਇੱਕ ਕ੍ਰਿਕਟ ਟੂਰਨਾਮੈਂਟ ਦੌਰਾਨ ਇੱਕ 17 ਸਾਲਾ ਨੌਜਵਾਨ ‘ਤੇ ਬਿਜਲੀ ਡਿੱਗ ਪਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰੁਣਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਰਸੂਲਪੁਰ ਪਿੰਡ ਦਾ ਰਹਿਣ ਵਾਲਾ ਹੈ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਤਰੁਣਦੀਪ ਹੁਣ ਹੀ 10ਵੀਂ ਜਮਾਤ ਵਿੱਚ ਹੋਇਆ ਸੀ ਅਤੇ ਹੁਣੇ ਹੀ ਉਸਦੇ ਨਤੀਜੇ ਆਏ ਸਨ। ਉਹ ਸਕੂਲ ਦੀਆਂ ਛੁੱਟੀਆਂ ਕਾਰਨ ਟੂਰਨਾਮੈਂਟ ਖੇਡਣ ਲਈ ਗਿਆ ਸੀ।

ਸਰਪੰਚ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ 11:30 ਤੋਂ 12:00 ਵਜੇ ਦੇ ਵਿਚਕਾਰ ਵਾਪਰੀ। 11 ਨੌਜਵਾਨ ਨੇੜਲੇ ਪਿੰਡ ਵਿੱਚ ਕ੍ਰਿਕਟ ਟੂਰਨਾਮੈਂਟ ਖੇਡਣ ਗਏ ਸਨ। ਮੌਸਮ ਅਚਾਨਕ ਵਿਗੜ ਗਿਆ, ਅਤੇ ਉਹ ਹਲਕੀ ਬੂੰਦਾ-ਬਾਂਦੀ ਵਿਚਕਾਰ ਖੇਡ ਰਹੇ ਸਨ ਕਿ ਉਨ੍ਹਾਂ ‘ਤੇ ਬਿਜਲੀ ਡਿੱਗ ਪਈ। ਤਰੁਣਦੀਪ ਸਿੰਘ (16), ਪੁੱਤਰ ਓਂਕਾਰ ਸਿੰਘ, ਅਤੇ ਅੰਸ਼ਪ੍ਰੀਤ ਸਿੰਘ (18) ਸਮੇਤ ਹੋਰ ਕਈ ਜਣੇ ਵੀ ਅਸਮਾਨੀ ਬਿਜਲੀ ਦੀ ਲਪੇਟ ‘ਚ ਆ ਗਏ। ਜ਼ਖਮੀਆਂ ਨੂੰ ਤੁਰੰਤ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਤਰੁਣਦੀਪ ਸਿੰਘ ਨੇ ਦਮ ਤੋੜ ਦਿੱਤਾ ਜਦੋਂ ਕਿ ਅੰਸ਼ਪ੍ਰੀਤ ਦਾ ਇਲਾਜ ਚੱਲ ਰਿਹਾ ਹੈ ਅਤੇ ਬਾਕੀ ਖਿਡਾਰੀ ਜੋ ਇਸ ਬਿਜਲੀ ਦੀ ਲਪੇਟ ‘ਚ ਆਏ ਸਨ ਠੀਕ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

by Ranjit Singh
May 1, 2026
0

National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ - ਅਰਜ਼ੀਆਂ ਹੁਣ ਔਨਲਾਈਨ ਲਈਆਂ ਜਾਣਗੀਆਂ ਨਵੀਂ ਦਿੱਲੀ, 1 ਮਈ 2026 –...

Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

by Jaspreet Kaur
May 1, 2026
0

Ludhiana : ਰੋਜ਼ੀ-ਰੋਟੀ ਦੀ ਭਾਲ 'ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ - ਪਿੰਡ ਘਣਗਸ 'ਚ ਪਸਰਿਆ...

Punjab: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ

Punjab: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ

by Ranjit Singh
May 1, 2026
0

Punjab: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ - ਵਿਧਾਨ ਸਭਾ ਵਿੱਚ ਅੱਜ ਦੇ ਵਿਸ਼ੇਸ਼ ਸੈਸ਼ਨ ਦੌਰਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

IPL 2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

by Jaspreet Kaur
4 days ago
0

IPL 2026: DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS ਨਵੀ ਦਿੱਲੀ, 27 ਅਪ੍ਰੈਲ 2026 (ਵਿਸ਼ਵ ਵਾਰਤਾ) – IPL...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 