• Latest
  • Trending
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

3 weeks ago
ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

2 minutes ago
ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

20 minutes ago
ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

59 minutes ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

1 hour ago
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

2 hours ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

July 16, 2026
in ਖਬਰਾਂ, ਪੰਜਾਬ
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab

ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੱਦੀਆਂ ਹਨ। ਪਹਿਲੀ ਮੀਟਿੰਗ ਕੋਰ ਕਮੇਟੀ ਦੀ ਦੁਪਹਿਰ 12:00 ਵਜੇ, ਜਦਕਿ ਦੂਜੀ ਮੀਟਿੰਗ ਸਾਰੇ ਹਲਕਾ ਇੰਚਾਰਜਾਂ ਦੀ ਦੁਪਹਿਰ 3:00 ਵਜੇ ਹੋਵੇਗੀ।

ਦੋਵੇਂ ਮੀਟਿੰਗਾਂ ਦੀ ਪ੍ਰਧਾਨਗੀ ਸੁਖਬੀਰ ਸਿੰਘ ਬਾਦਲ ਕਰਨਗੇ। ਇਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਆਗਾਮੀ ਰਣਨੀਤੀ ਤੇ ਭਵਿੱਖ ਦੇ ਕਾਰਜਕ੍ਰਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਸਿਆਸੀ ਹਲਕਿਆਂ ਦੀ ਨਜ਼ਰ ਇਨ੍ਹਾਂ ਮੀਟਿੰਗਾਂ ‘ਤੇ ਟਿਕੀ ਹੋਈ ਹੈ, ਕਿਉਂਕਿ ਇਨ੍ਹਾਂ ਵਿੱਚ ਪਾਰਟੀ ਦੇ ਸੰਗਠਨਾਤਮਕ ਮਸਲਿਆਂ ਦੇ ਨਾਲ-ਨਾਲ ਆਉਣ ਵਾਲੇ ਸਮੇਂ ਲਈ ਅਕਾਲੀ ਦਲ ਦੀ ਰਾਜਨੀਤਿਕ ਦਿਸ਼ਾ ਬਾਰੇ ਵੀ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

by Jaspreet Kaur
August 6, 2026
0

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?  ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 6 ਅਗਸਤ (ਵਿਸ਼ਵ ਵਾਰਤਾ): ਜਹਾਜ਼ ਦੇ ਈਂਧਨ...

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
August 6, 2026
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

by Jaspreet Kaur
August 6, 2026
0

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ ਲੁਧਿਆਣਾ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ...

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

by Ankit
August 6, 2026
0

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

by Jaspreet Kaur
August 6, 2026
0

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?  ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 6 ਅਗਸਤ (ਵਿਸ਼ਵ ਵਾਰਤਾ): ਜਹਾਜ਼ ਦੇ ਈਂਧਨ...

Most Popular

ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ

by Jaspreet Kaur
1 month ago
0

ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 