• Latest
  • Trending
Punjab: “ਹੁਣ ਅਕਾਲੀ ਦਲ ਦਾ ਮਨਪ੍ਰੀਤ ਇਆਲੀ ਨਾਲ ਕੋਈ ਸਬੰਧ ਨਹੀਂ”: ਸੁਖਬੀਰ ਬਾਦਲ

Punjab: “ਹੁਣ ਅਕਾਲੀ ਦਲ ਦਾ ਮਨਪ੍ਰੀਤ ਇਆਲੀ ਨਾਲ ਕੋਈ ਸਬੰਧ ਨਹੀਂ”: ਸੁਖਬੀਰ ਬਾਦਲ

1 year ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

20 minutes ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

1 hour ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

1 hour ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

1 hour ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

2 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

3 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

3 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

3 hours ago
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

4 hours ago
Hindi News
English News
Monday, June 15, 2026
No Result
View All Result
34 °c
Chandigarh
33 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: “ਹੁਣ ਅਕਾਲੀ ਦਲ ਦਾ ਮਨਪ੍ਰੀਤ ਇਆਲੀ ਨਾਲ ਕੋਈ ਸਬੰਧ ਨਹੀਂ”: ਸੁਖਬੀਰ ਬਾਦਲ

- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਮਨਪ੍ਰੀਤ ਇਯਾਲੀ ਨੂੰ ਕਰਾਰ ਦਿੱਤਾ ਗੱਦਾਰ

May 21, 2025
in ਪੰਜਾਬ
Punjab: “ਹੁਣ ਅਕਾਲੀ ਦਲ ਦਾ ਮਨਪ੍ਰੀਤ ਇਆਲੀ ਨਾਲ ਕੋਈ ਸਬੰਧ ਨਹੀਂ”: ਸੁਖਬੀਰ ਬਾਦਲ

Punjab: “ਹੁਣ ਅਕਾਲੀ ਦਲ ਦਾ ਮਨਪ੍ਰੀਤ ਇਆਲੀ ਨਾਲ ਕੋਈ ਸਬੰਧ ਨਹੀਂ”: ਸੁਖਬੀਰ ਬਾਦਲ

– ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਮਨਪ੍ਰੀਤ ਇਯਾਲੀ ਨੂੰ ਕਰਾਰ ਦਿੱਤਾ ਗੱਦਾਰ

ਲੁਧਿਆਣਾ, 21 ਮਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Punjab) ਨੇ ਹਲਕਾ ਦਾਖਾ ਦੇ ਪਿੰਡ ਈਸੇਵਾਲ ਦਾ ਦੌਰਾ ਕੀਤਾ। ਪਿੰਡ ਈਸੇਵਾਲ ਵਿਖੇ ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਇਯਾਲੀ ਨੂੰ ਗੱਦਾਰ ਕਰਾਰ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਗੱਦਾਰਾਂ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਹੁਣ ਮਨਪ੍ਰੀਤ ਨਾ ਤਾਂ ਅਕਾਲੀ ਦਲ ਦਾ ਹਿੱਸਾ ਹੈ ਅਤੇ ਨਾ ਹੀ ਹੁਣ ਉਹ ਅਕਾਲੀ ਦਲ ਵਿਚ ਕਦੇ ਸ਼ਾਮਲ ਹੋ ਸਕਦਾ ਹੈ।

ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ‘ਆਪ’ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਸੀਂ ਲੁਧਿਆਣੇ ਦੇ ਕਿਸਾਨਾਂ ਦੀ ਜਮੀਨ ਧੱਕੇ ਨਾਲ ਨਹੀਂ ਖੋਹਣ ਦੇਵਾਂਗੇ। ਉਨਾਂ ਕਿਹਾ ਕਿ ਇਕੱਲੇ ਲੁਧਿਆਣਾ ਜ਼ਿਲ੍ਹੇ ਦੇ 40 ਪਿੰਡਾਂ ਦੀ ਤਕਰੀਬਨ 24,000 ਕਿੱਲੇ ਜ਼ਮੀਨ ਨੂੰ ਲੈਂਡ ਪੂਲੀਂਗ (land pooling) ਸਕੀਮ ਹੇਠ ਲੈ ਕੇ ਇਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦੀ ਲੁੱਟ ਦਾ ਨਵਾਂ ਤਰੀਕਾ ਲੱਭਿਆ ਹੈ, ਜਿਸਦਾ ਸ਼੍ਰੋਮਣੀ ਅਕਾਲੀ ਦਲ ਪੁਰਜ਼ੋਰ ਵਿਰੋਧ ਕਰਦਾ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਲੁੱਟ ਦੇ ਵਿਰੁੱਧ 29 ਮਈ ਨੂੰ ਲੁਧਿਆਣਾ ਵਿਖੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਦੇ ਬਾਹਰ ਇੱਕ ਵਿਸ਼ਾਲ ਧਰਨਾ ਵੀ ਲਾਵੇਗਾ । ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਮਜਦੂਰਾਂ ਦੀ ਪਾਰਟੀ ਹੈ ਅਤੇ ਹਮੇਸ਼ਾਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/  

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

by Ankit
June 15, 2026
0

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);-...

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

by Ankit
June 15, 2026
0

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ ਚੰਡੀਗੜ੍ਹ,15 ਜੂਨ (ਵਿਸ਼ਵ ਵਾਰਤਾ);- ਪੰਜਾਬ...

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

by Ankit
June 15, 2026
0

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 70 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

Most Popular

Punjab ਪੁਲਿਸ ਨੇ ਗੁਰਦਾਸਪੁਰ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਇਆ, ਤਿੰਨ ਗ੍ਰਿਫ਼ਤਾਰ

Punjab ਪੁਲਿਸ ਨੇ ਗੁਰਦਾਸਪੁਰ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਇਆ, ਤਿੰਨ ਗ੍ਰਿਫ਼ਤਾਰ

by Ranjit Singh
4 weeks ago
0

Punjab ਪੁਲਿਸ ਨੇ ਗੁਰਦਾਸਪੁਰ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਇਆ, ਤਿੰਨ ਗ੍ਰਿਫ਼ਤਾਰ ਗੁਰਦਾਸਪੁਰ, 17 ਮਈ – ਗੁਰਦਾਸਪੁਰ ਪੁਲਿਸ ਵੱਲੋਂ ਕਾਊਂਟਰ ਇੰਟੈਲੀਜੈਂਸ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 