Punjab : ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ
– 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ 5 ਵਜੇ ਦੇ ਕਰੀਬ ਉਨ੍ਹਾਂ ਦਾ ਦਿਹਾਂਤ ਹੋਇਆ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਸੁਖਦੇਵ ਸਿੰਘ ਢੀਂਡਸਾ ਪਿਛਲੇ ਕਾਫ਼ੀ ਸਮੇਂ ਤੋਂ ਉਹ ਬੀਮਾਰ ਚੱਲ ਰਹੇ ਸਨ। 89 ਸਾਲ ਦੀ ਉਮਰ ‘ਚ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























