• Latest
  • Trending
Punjab: ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

8 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Hindi News
English News
Wednesday, November 18, 2026
No Result
View All Result
12 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

October 19, 2025
in ਖਬਰਾਂ, ਪੰਜਾਬ
Punjab: ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

Punjab

– ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ
– ਨੇਤਰਹੀਣਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਤੇ ਹੋਰ ਦਿਵਿਆਂਗ ਵਿਅਕਤੀਆਂ ਨੂੰ ਅੱਧੇ ਕਿਰਾਏ ਦੀ ਸਹੂਲਤ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਅਕਤੂਬਰ 2025 (ਵਿਸ਼ਵ ਵਾਰਤਾ) – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ (Punjab) ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ₹84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਤ ਬਜਟ ਦਾ ਹਿੱਸਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ (Punjab) ਡਾ. ਬਲਜੀਤ ਕੌਰ ਨੇ ਕਿਹਾ ਕਿ ਨੇਤਰਹੀਣ ਵਿਅਕਤੀਆਂ ਨੂੰ ਸਰਕਾਰੀ ਬੱਸਾਂ ਵਿੱਚ 100 ਫੀਸਦੀ ਕਿਰਾਏ ਦੀ ਛੂਟ ਦਿੱਤੀ ਗਈ ਹੈ, ਜਦਕਿ ਹੋਰ ਦਿਵਿਆਂਗ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 50 ਫੀਸਦੀ, ਅਰਥਾਤ ਅੱਧੇ ਕਿਰਾਏ ਦੀ ਛੂਟ ਹਾਸਲ ਹੈ। ਇਹ ਸਹੂਲਤ 40 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਉਪਲਬਧ ਹੈ।

Punjab Government
Punjab Government

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਲਈ ਇਸ ਯੋਜਨਾ ਹੇਠ ₹3 ਕਰੋੜ 50 ਲੱਖ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ₹2 ਕਰੋੜ 61 ਲੱਖ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਹੁਣ ਸਰਕਾਰ ਵੱਲੋਂ ₹84.26 ਲੱਖ ਦੀ ਹੋਰ ਰਕਮ ਜਾਰੀ ਕੀਤੀ ਗਈ ਹੈ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਇਹ ਸਹੂਲਤ ਨਿਰੰਤਰ ਮਿਲਦੀ ਰਹੇ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਜੀਵਨ ਨੂੰ ਸੁਖਾਲਾ, ਸੁਰੱਖਿਅਤ ਤੇ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਸਮਾਜਕ ਤੌਰ ’ਤੇ ਪਿੱਛੇ ਨਾ ਰਹਿ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਵਾਜਾਈ ਸਹੂਲਤਾਂ ਤੋਂ ਇਲਾਵਾ, ਦਿਵਿਆਂਗ ਵਿਅਕਤੀਆਂ ਦੀ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਸਸ਼ਕਤੀਕਰਨ ਲਈ ਵੀ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਮੁੱਖ ਧਾਰਾ ਨਾਲ ਜੁੜ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 19-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 