• Latest
  • Trending
Punjab: ਤਰਨਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ

Punjab: ਤਰਨਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ

9 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

18 minutes ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਪੰਜ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਪੰਜ ਥੱਪੜ !

31 minutes ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

1 hour ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

2 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

3 hours ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

3 hours ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

3 hours ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

4 hours ago
National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

5 hours ago
Hindi News
English News
Saturday, July 18, 2026
No Result
View All Result
37 °c
Chandigarh
35 ° Sun
30 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਤਰਨਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ

October 19, 2025
in ਸਿਆਸੀ, ਖਬਰਾਂ, ਪੰਜਾਬ
Punjab: ਤਰਨਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ

Breaking

Punjab: ਤਰਨਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ

ਚੰਡੀਗੜ੍ਹ, 19 ਅਕਤੂਬਰ 2025 (ਵਿਸ਼ਵ ਵਾਰਤਾ) – ਪੰਜਾਬ (Punjab) ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 18 ਅਕਤੂਬਰ ਨੂੰ 14 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਦੋ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ 17 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ। ਸੁੱਚਾ ਸਿੰਘ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਉੱਥੇ ਹੀ ਲੀਨਾ ਸੰਧੂ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

Punjab
Punjab

ਇਸ ਤੋਂ ਇਲਾਵਾ ਅਰੁਨ ਕੁਮਾਰ ਖੁਰਮੀ ਨੇ ਵੀ ਆਪਣੇ ਕਾਗਜ਼ ਦਾਖਿਲ ਕੀਤੇ ਅਤੇ ਨੈਸ਼ਨਲਿਟਸ ਜਸਟਿਸ ਪਾਰਟੀ ਵੱਲੋਂ ਨਾਇਬ ਸਿੰਘ ਨੇ ਨਾਮਜ਼ਦਗੀ ਦਾਖਲ ਕੀਤੀ ਹੈ। ਜਦਕਿ ਹਰਪਾਲ ਸਿੰਘ, ਹਰਬਰਿੰਦਰ ਕੌਰ, ਕੋਮਲਪ੍ਰੀਤ ਸਿੰਘ, ਨੀਟੂ, ਵਿਜੈ ਕੁਮਾਰ, ਮਨਦੀਪ ਸਿੰਘ, ਨਿਰਮਲ ਕੌਰ ਅਤੇ ਜਸਵੰਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ (Punjab) ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਪੰਜ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਪੰਜ ਥੱਪੜ !

by Ranjit Singh
July 18, 2026
0

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਪੰਜ ਥੱਪੜ ! ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਵਾਰਾਣਸੀ ਦੇ ਚੌਬੇਪੁਰ ਪੁਲਿਸ...

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

by Ranjit Singh
July 18, 2026
0

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ 'ਤੇ ਬੈਠੇ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਦਿੱਲੀ ਦੇ ਜੰਤਰ-ਮੰਤਰ ਵਿਖੇ...

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

by Ranjit Singh
July 18, 2026
0

Breaking: ਫਿਰੌਤੀ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਹੁਸ਼ਿਆਰਪੁਰ, 18 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

by Navjot
3 weeks ago
0

Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ     ਨਵੀਂ ਦਿੱਲੀ, 28 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 