• Latest
  • Trending
Punjab: ਤਰਨਤਾਰਨ ਜ਼ਿਮਨੀ ਚੋਣ:  ਭਾਜਪਾ ਨੇ ਸੁਰਜੀਤ ਕੁਮਾਰ ਜਿਆਣੀ ਨੂੰ ਨਿਯੁਕਤ ਕੀਤਾ ਇੰਚਾਰਜ

1 year ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

16 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

46 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

4 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

5 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਤਰਨਤਾਰਨ ਜ਼ਿਮਨੀ ਚੋਣ: ਭਾਜਪਾ ਨੇ ਸੁਰਜੀਤ ਕੁਮਾਰ ਜਿਆਣੀ ਨੂੰ ਨਿਯੁਕਤ ਕੀਤਾ ਇੰਚਾਰਜ

- ਸਹਿ-ਇੰਚਾਰਜਾਂ ਦੇ ਨਾਮ ਦਾ ਵੀ ਹੋਇਆ ਐਲਾਨ

July 16, 2025
in ਖਬਰਾਂ, ਪੰਜਾਬ
Punjab: ਤਰਨਤਾਰਨ ਜ਼ਿਮਨੀ ਚੋਣ:  ਭਾਜਪਾ ਨੇ ਸੁਰਜੀਤ ਕੁਮਾਰ ਜਿਆਣੀ ਨੂੰ ਨਿਯੁਕਤ ਕੀਤਾ ਇੰਚਾਰਜ

Punjab: ਤਰਨਤਾਰਨ ਜ਼ਿਮਨੀ ਚੋਣ: ਭਾਜਪਾ ਨੇ ਸੁਰਜੀਤ ਕੁਮਾਰ ਜਿਆਣੀ ਨੂੰ ਨਿਯੁਕਤ ਕੀਤਾ ਇੰਚਾਰਜ

– ਸਹਿ-ਇੰਚਾਰਜਾਂ ਦੇ ਨਾਮ ਦਾ ਵੀ ਹੋਇਆ ਐਲਾਨ

Punjab: ਤਰਨਤਾਰਨ ਜ਼ਿਮਨੀ ਚੋਣ:  ਭਾਜਪਾ ਨੇ ਸੁਰਜੀਤ ਕੁਮਾਰ ਜਿਆਣੀ ਨੂੰ ਨਿਯੁਕਤ ਕੀਤਾ ਇੰਚਾਰਜ

ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਜਦੋਂ ਕਿ ਕੇ.ਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਦੱਸ ਦਈਏ ਕਿ ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ। ਆਉਣ ਵਾਲੇ ਸਮੇਂ ਵਿੱਚ ਇੱਥੇ ਚੋਣਾਂ ਹੋਣੀਆਂ ਹਨ। ਚੋਣਾਂ ਦੀ ਤਰੀਕ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ।ਤਰਨਤਾਰਨ ਵਿੱਚ ਹੋਣ ਵਾਲੀ ਇਸ ਉਪ ਚੋਣ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

ਤਰਨਤਾਰਨ ਵਿੱਚ ਹੋਣ ਵਾਲੀਆਂ ਚੋਣਾਂ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ ਬਣਦੀਆਂ ਨਜ਼ਰ ਆ ਰਹੀਆਂ ਹਨ। ਬੀਤੇ ਕਲ ਸ਼੍ਰੋਮਣੀ ਅਕਾਲੀ ਦਲ ਦੇ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਵੀ ਇਹ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਆਉਣ ਵਾਲੇ ਦਿਨਾਂ ਵਿੱਚ ਇਹ ਸਪੱਸ਼ਟ ਹੋ ਜਾਵੇਗਾ ਕਿ ਪਾਰਟੀ ਵੱਲੋਂ ਕਿਸ ਨੂੰ ਮੈਦਾਨ ‘ਚ ਉਤਾਰਿਆ ਜਾਂਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

by Ranjit Singh
4 weeks ago
0

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ 'ਤੇ ਸੁਪਰੀਮ ਕੋਰਟ ਸਖ਼ਤ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦਿੱਲੀ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 