• Latest
  • Trending
Punjab : ਤਰਨਤਾਰਨ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼

Punjab : ਤਰਨਤਾਰਨ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼

1 year ago
UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

8 minutes ago
International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

26 minutes ago
Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

2 hours ago
Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

2 hours ago
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

3 hours ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

4 hours ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

4 hours ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

4 hours ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

5 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

5 hours ago
Hindi News
English News
Sunday, September 27, 2026
No Result
View All Result
28 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਤਰਨਤਾਰਨ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼

May 9, 2025
in ਪੰਜਾਬ
Punjab : ਤਰਨਤਾਰਨ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼

Punjab : ਤਰਨਤਾਰਨ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ 

-ਹਥਿਆਰ ਅਤੇ ਡਰੱਗ ਮਨੀ ਸਣੇ ਦੋ ਕਾਬੂ , ਅਗਲੇਰੀ ਜਾਂਚ ਜਾਰੀ

ਤਰਨਤਾਰਨ, 9 ਮਈ (ਵਿਸ਼ਵ ਵਾਰਤਾ): ਤਰਨਤਾਰਨ ਪੁਲਿਸ (Punjab) ਅੰਤਰਰਾਸ਼ਟਰੀ ਨਸ਼ਾ ਤਸਕਰੀ ਵਾਲੇ ਮਡਿਊਲ ਨਾਲ ਜੁੜੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਤੇ ਜਗਰੂਪ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਹਥਿਆਰ ਤੇ 7.20 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ “ਤਰਨਤਾਰਨ ਪੁਲਿਸ ਨੇ ਖੁਫੀਆ ਜਾਣਕਾਰੀ ਉੱਤੇ ਕਾਰਵਾਈ ਕਰਦੇ ਹੋਏ, ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਦੋ ਕਾਰਕੁਨਾਂ – ਲਵਪ੍ਰੀਤ ਸਿੰਘ ਅਤੇ ਜਗਰੂਪ ਸਿੰਘ ਨੂੰ 7 ਆਧੁਨਿਕ ਪਿਸਤੌਲ (.30 ਬੋਰ) ਨਾਲ ਜ਼ਿੰਦਾ ਕਾਰਤੂਸ, 5 ਕਿਲੋ ਹੈਰੋਇਨ, 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਰੰਸੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫਤਾਰ ਕੀਤਾ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਪੁਲਿਸ ਥਾਣਾ ਸਿਟੀ ਤਰਨਤਾਰਨ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅੱਗੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਸਰਹੱਦ ਪਾਰ ਤਸਕਰੀ ਨੈੱਟਵਰਕਾਂ ‘ਤੇ ਸ਼ਿਕੰਜਾ ਕੱਸਣ ਲਈ ਪੂਰੀ ਤਰਾਂ ਵਚਨਬੱਧ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

by Ranjit Singh
September 27, 2026
0

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ ਖੰਨਾ, 27 ਸਤੰਬਰ (ਵਿਸ਼ਵ ਵਾਰਤਾ) – ਲੁਧਿਆਣਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

by Ranjit Singh
September 27, 2026
0

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ ਫਗਵਾੜਾ, 27 ਸਤੰਬਰ (ਵਿਸ਼ਵ ਵਾਰਤਾ):...

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

by Ranjit Singh
September 27, 2026
0

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ ! ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਥਾਣਾ ਕੋਟ ਈਸੇ ਖਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

by Ranjit Singh
September 27, 2026
0

UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ ਨਵੀਂ ਦਿੱਲੀ, 27 ਸਤੰਬਰ...

Most Popular

Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 10-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 