• Latest
  • Trending
Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

3 weeks ago
International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

18 minutes ago
National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

33 minutes ago
Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

58 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

2 hours ago
Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

2 hours ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

2 hours ago
Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

2 hours ago
Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

12 hours ago
ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

12 hours ago
Hindi News
English News
Tuesday, September 1, 2026
No Result
View All Result
28 °c
Chandigarh
28 ° Wed
27 ° Thu
27 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

August 10, 2026
in ਖਬਰਾਂ, ਪੰਜਾਬ
Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

– ਅਜਿਹੇ ਤਿਉਹਾਰ ਸਾਡੀ ਨਵੀਂ ਪੀੜ੍ਹੀ ਨੂੰ ਸਭਿਆਚਾਰ ਨਾਲ ਜੋੜਦੇ: ਡਾ਼: ਢਿਲੋਂ
– ਯੂਨੀਵਰਸਿਟੀ ਦੇ ਸਾਬਕਾ ਤੇ ਮੌਜੂਦਾ ਪ੍ਰੋਫੈਸਰਾਂ ਅਤੇ ਪੰਜਾਬ ਸਰਕਾਰ ਦੇ ਉੱਚ ਅਹੁਦਿਆਂ ਤੋਂ ਸੇਵਾ ਮੁਕਤ ਅਧਿਕਾਰੀਆਂ ਨੇ ਲਿਆ ਹਿੱਸਾ

ਅੰਮ੍ਰਿਤਸਰ, 10 ਅਗਸਤ (ਵਿਸ਼ਵ ਵਾਰਤਾ/ਰਾਜਨ ਮਾਨ) – ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਬੜੇ ਹੀ ਉਤਸ਼ਾਹ ਅਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ। ਇਸ ਮੇਲੇ ਦੀ ਵਿਲੱਖਣਤਾ ਇਹ ਸੀ ਕਿ ਤੀਆਂ ਦੇ ਨਾਲ ਨਾਲ ਆਦਮੀਆਂ ਨੇ ਵੀ ਉਹਨਾਂ ਦੇ ਇਸ ਤਿਉਹਾਰ ਵਿੱਚ ਬਰਾਬਰ ਯੋਗਦਾਨ ਪਾਇਆ ਅਤੇ ਗਿੱਧੇ ਤੇ ਭੰਗੜੇ ਨਾਲ ਰੰਗ ਬੰਨ੍ਹਿਆ।

ਪੰਜਾਬੀ ਸਭਿਆਚਾਰ ਪਹਿਰਾਵੇ ਵਿੱਚ ਸੱਜੀਆਂ ਤੀਆਂ ਵੱਲੋਂ ਪੰਜਾਬੀ ਲੋਕ ਨਾਚ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸਮਾਗਮ ਵਿੱਚ ਮੌਜੂਦ ਔਰਤਾਂ ਅਤੇ ਮਹਿਮਾਨਾਂ ਦਾ ਮਨ ਮੋਹ ਲਿਆ।

ਇਸ ਮੌਕੇ ਤੇ ਬੋਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਪ੍ਰੋ: ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਸਭਿਆਚਾਰ ਮੇਲੇ ਸਾਨੂੰ ਆਪਣੇ ਸਭਿਆਚਾਰ ਬਾਰੇ ਯਾਦ ਦਿਵਾਉਂਦੇ ਰਹਿੰਦੇ ਹਨ ਅਤੇ ਅਜੋਕੀ ਪੀੜ੍ਹੀ ਵੀ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੁੰਦੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਸੁਸਾਇਟੀ ਦੀ ਹੋਂਦ ਉਸਦਾ ਸਭਿਆਚਾਰ ਹੁੰਦਾ ਹੈ ਅਤੇ ਜਿਹੜੇ ਲੋਕ ਆਪਣੇ ਅਮੀਰ ਸੱਭਿਆਚਾਰ ਨੂੰ ਜਿਊਂਦਾ ਰੱਖਦੇ ਹਨ ਉਹਨਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਉਸਤੋਂ ਬਹੁਤ ਕੁਝ ਸਿੱਖਦੀਆਂ ਹਨ। ਉਹਨਾਂ ਸਾਰੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਭਿਆਚਾਰ ਨਾਲ ਵੱਧ ਤੋਂ ਵੱਧ ਜੁੜਕੇ ਇਸਦੇ ਅਮੀਰ ਵਿਰਸੇ ਦਾ ਆਨੰਦ ਲੈਣ। ਉਹਨਾਂ ਕਿਹਾ ਜਿਹੜੇ ਲੋਕ ਆਪਣੇ ਸਭਿਆਚਾਰ ਅਤੇ ਵਿਰਸੇ ਨੂੰ ਸੰਭਾਲ ਕੇ ਰੱਖਦੇ ਹਨ ਉਹ ਦੁਨੀਆਂ ਦੇ ਸਭ ਤੋਂ ਅਮੀਰ ਹੁੰਦੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਦੀ ਪਹਿਚਾਣ ਉਹਨਾਂ ਦਾ ਅਮੀਰ ਵਿਰਸਾ ਹੈ ਅਤੇ ਇਸਨੂੰ ਸੰਭਾਲ ਕੇ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ।

ਇਸ ਮੌਕੇ ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਨੇ ਪੰਜਾਬ ਦੇ ਪੁਰਾਤਨ ਸੱਭਿਆਚਾਰ ਅਤੇ ਵਿਰਸੇ ਨੂੰ ਜੀਵਤ ਰੱਖਣ ਲਈ ਹਰ ਸਾਲ ਤੀਆਂ ਦਾ ਤਿਉਹਾਰ ਮਨਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜਾਂ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਪ੍ਰੋਗਰਾਮ ਸਾਡੇ ਸਭਿਆਚਾਰ ਦੁ ਰੀੜ ਦੀ ਹੱਡੀ ਹੁੰਦੇ ਹਨ ਅਤੇ ਇਸਨੂੰ ਸੰਭਾਲ ਕੇ ਰੱਖਣਾ ਸਾਡੇ ਸਾਰਿਆਂ ਦਾ ਫਰਜ਼ ਹੈ।

ਤੀਆਂ ਦੇ ਗਿੱਧੇ ਤੋਂ ਬਾਅਦ ਉਹਨਾਂ ਦਾ ਸਾਥ ਦੇਂਦਿਆਂ ਆਦਮੀਆਂ ਵਲੋਂ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਸਾਰਾ ਹਾਲ ਪੰਜਾਬੀ ਸਭਿਆਚਾਰ ਦੇ ਰੰਗ ਵਿੱਚ ਰੰਗਿਆ ਹੋਇਆ ਸੀ।

ਇਸ ਪ੍ਰੋਗਰਾਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਈ ਮੌਜੂਦਾ ਅਤੇ ਸਾਬਕਾ ਪ੍ਰੋਫੈਸਰ ਅਤੇ ਵੱਖ ਵੱਖ ਸਰਕਾਰੀ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਸੀਨੀਅਰ ਅਧਿਕਾਰੀ ਨੇ ਹਿੱਸਾ ਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share206Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

by Ranjit Singh
September 1, 2026
0

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

by Ranjit Singh
September 1, 2026
0

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ ! - ਪੰਜਾਬ ਸਮੇਤ ਦੇਸ਼ ਭਰ ਵਿੱਚ...

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

by Ranjit Singh
September 1, 2026
0

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਘੱਟ ਮੀਂਹ ਪੈਣ ਕਾਰਨ ਸੂਬੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 1, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

by Ranjit Singh
September 1, 2026
0

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

Most Popular

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

by Ranjit Singh
4 weeks ago
0

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 