• Latest
  • Trending
Punjab ‘ਚ ਵਾਪਰਿਆ ਭਿਆਨਕ ਹਾਦਸਾ: ਬੱਸ ਪਲਟਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

Punjab ‘ਚ ਵਾਪਰਿਆ ਭਿਆਨਕ ਹਾਦਸਾ: ਬੱਸ ਪਲਟਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

3 weeks ago
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

2 hours ago
ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

3 hours ago
ਕੁੱਲੂ ‘ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ

ਕੁੱਲੂ ‘ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ

3 hours ago
FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ

FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ

3 hours ago
ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

4 hours ago
ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

5 hours ago
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

5 hours ago
NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

5 hours ago
Hindi News
English News
Saturday, June 13, 2026
No Result
View All Result
28 °c
Chandigarh
32 ° Sat
34 ° Sun
34 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਵਾਪਰਿਆ ਭਿਆਨਕ ਹਾਦਸਾ: ਬੱਸ ਪਲਟਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

May 22, 2026
in ਖਬਰਾਂ, ਪੰਜਾਬ
Punjab ‘ਚ ਵਾਪਰਿਆ ਭਿਆਨਕ ਹਾਦਸਾ: ਬੱਸ ਪਲਟਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

Punjab ‘ਚ ਵਾਪਰਿਆ ਭਿਆਨਕ ਹਾਦਸਾ: ਬੱਸ ਪਲਟਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

– CM ਮਾਨ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ
– ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

ਚੰਡੀਗੜ੍ਹ, 22 ਮਈ – ਅੱਜ ਸ਼ੁੱਕਰਵਾਰ ਸਵੇਰੇ ਗੁਰਦਾਸਪੁਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਧਾਰੀਵਾਲ ਨੇੜੇ ਇੱਕ ਤੇਜ਼ ਰਫ਼ਤਾਰ ਟੂਰਿਸਟ ਬੱਸ ਬੇਕਾਬੂ ਹੋ ਗਈ ਅਤੇ ਪਲਟ ਗਈ। ਬੱਸ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਸੀ ਅਤੇ ਇਸ ਵਿੱਚ ਜ਼ਿਆਦਾਤਰ ਕਾਲਜ ਦੇ ਵਿਦਿਆਰਥੀ ਸਵਾਰ ਸਨ। ਬੱਸ ਪਲਟਦੇ ਹੀ, ਇਸਦੇ ਪਿੱਛੇ ਆ ਰਹੀਆਂ 3 ਤੋਂ 4 ਗੱਡੀਆਂ ਵੀ ਆਪਸ ਵਿੱਚ ਟਕਰਾ ਗਈਆਂ।

ਇਸ ਹਾਦਸੇ ‘ਚ ਦੋ ਕਾਲਜ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 5 ਹੋਰ ਗੰਭੀਰ ਜ਼ਖਮੀ ਹੋ ਗਏ। ਰਿਪੋਰਟਾਂ ਅਨੁਸਾਰ, ਸਾਰੇ ਕਾਲਜ ਵਿਦਿਆਰਥੀ ਅੰਮ੍ਰਿਤਸਰ ਦੇ ਗਲੋਬਲ ਕਾਲਜ ਵਿੱਚ ਪੜ੍ਹਦੇ ਹਨ। ਪ੍ਰੀਖਿਆਵਾਂ ਖਤਮ ਹੋਣ ਅਤੇ ਛੁੱਟੀਆਂ ਸ਼ੁਰੂ ਹੋਣ ਤੋਂ ਬਾਅਦ, ਵਿਦਿਆਰਥੀ ਬੱਸ ਵਿੱਚ ਜੰਮੂ ਵਾਪਸ ਘਰ ਪਰਤ ਰਹੇ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਾਦਸੇ ਤੋਂ ਬਾਅਦ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ, “ਬਟਾਲਾ ਦੇ ਥਾਣਾ ਸੇਖਵਾਂ ਨੇੜੇ ਬੱਸ ਪਲਟਣ ਦਾ ਸਮਾਚਾਰ ਬੇਹੱਦ ਦੁਖਦਾਈ ਹੈ। ਇਸ ਹਾਦਸੇ ਵਿੱਚ ਹੋਈਆਂ ਦੋ ਮੌਤਾਂ ‘ਤੇ ਮੈਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਵਾਹਿਗੁਰੂ ਜੀ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਦੁੱਖ ਦੀ ਇਸ ਘੜੀ ਵਿੱਚ, ਤੁਹਾਡੀ ਸਰਕਾਰ ਪੀੜਤ ਪਰਿਵਾਰਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਨਾਲ ਹੀ, ਜ਼ਖਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਕਰਵਾਇਆ ਜਾਵੇਗਾ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਮੈਡੀਕਲ ਟੀਮਾਂ ਅਤੇ ਸੜਕ ਸੁਰੱਖਿਆ ਫੋਰਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ। ਮੈਂ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

by Ankit
June 12, 2026
0

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਅੱਜ ਚਾਰ ਪਾਰਟੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

by Ankit
June 12, 2026
0

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ •ਤੁਸੀਂ ਸਫ਼ਾਈ ਸੇਵਕਾਂ...

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

by Jaspreet Kaur
June 12, 2026
0

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ - ਕੇਵਲ ਸਿੰਘ ਢਿੱਲੋਂ, ਰਵਨੀਤ ਬਿੱਟੂ, ਸੁਨੀਲ ਜਾਖੜ ਸਣੇ ਕਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

by Ankit
June 12, 2026
0

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਅੱਜ ਚਾਰ ਪਾਰਟੀਆਂ...

Most Popular

Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ

by Jaspreet Kaur
2 weeks ago
0

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ  - 4 ਜੂਨ ਨੂੰ ਹੋਣਾ ਪਵੇਗਾ ਪੇਸ਼ ਚੰਡੀਗੜ੍ਹ, 1 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 