• Latest
  • Trending
Punjab ‘ਚ ਅੱਜ ਰਾਤ ਨੂੰ ਹੋਵੇਗਾ ਬਲੈਕਆਊਟ

Punjab ‘ਚ ਅੱਜ ਰਾਤ ਨੂੰ ਹੋਵੇਗਾ ਬਲੈਕਆਊਟ

1 month ago
Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

6 minutes ago
Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

18 minutes ago
Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

46 minutes ago
National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ

2 hours ago
USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

2 hours ago
India Vs Afghanistan ਟੈਸਟ ਮੈਚ ਦਾ ਅੱਜ ਦੂਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਦੂਜਾ ਦਿਨ

2 hours ago
Big News: ਆਮ ਲੋਕਾਂ ‘ਤੇ ਫੇਰ ਪਈ ਮਹਿੰਗਾਈ ਦੀ ਮਾਰ ! ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

Big News: ਆਮ ਲੋਕਾਂ ‘ਤੇ ਫੇਰ ਪਈ ਮਹਿੰਗਾਈ ਦੀ ਮਾਰ ! ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

2 hours ago
Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

12 hours ago
Hindi News
English News
Sunday, June 7, 2026
No Result
View All Result
35 °c
Chandigarh
37 ° Mon
39 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਅੱਜ ਰਾਤ ਨੂੰ ਹੋਵੇਗਾ ਬਲੈਕਆਊਟ

April 24, 2026
in ਖਬਰਾਂ, ਪੰਜਾਬ
Punjab ‘ਚ ਅੱਜ ਰਾਤ ਨੂੰ ਹੋਵੇਗਾ ਬਲੈਕਆਊਟ

Punjab ‘ਚ ਅੱਜ ਰਾਤ ਨੂੰ ਹੋਵੇਗਾ ਬਲੈਕਆਊਟ

– *ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼*
– *ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾਣਗੀਆਂ ਮੌਕ ਡਰਿੱਲਜ਼*

ਚੰਡੀਗੜ੍ਹ, 24 ਅਪ੍ਰੈਲ 2026 – ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ ਇਹ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਈ ਜਾ ਰਹੀ ਹੈ।

ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।

ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ ਹਾਈ-ਪਿਚ ਸਾਇਰਨ ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਐਕਸਰਸਾਈਜ਼ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ। ਇਸ ਮੌਕ ਅਭਿਆਸ ਦੌਰਾਨ, ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਲ ਹਨ,ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ।

ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਰੁਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
June 7, 2026
0

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ - ਪਿੰਜੌਰ ਪੁਲਿਸ ਸਟੇਸ਼ਨ ਇੰਚਾਰਜ...

Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

by Ranjit Singh
June 7, 2026
0

Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ -...

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

by Ranjit Singh
June 7, 2026
0

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ...

National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

by Ranjit Singh
June 7, 2026
0

National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ): ਅਡਾਨੀ ਗਰੁੱਪ ਦੇ ਚੇਅਰਮੈਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
June 7, 2026
0

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ - ਪਿੰਜੌਰ ਪੁਲਿਸ ਸਟੇਸ਼ਨ ਇੰਚਾਰਜ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

by Ankit
1 week ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 