• Latest
  • Trending
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

53 minutes ago
Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 minutes ago
Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

32 minutes ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

3 hours ago
Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

13 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

15 hours ago
Hindi News
English News
Thursday, September 3, 2026
No Result
View All Result
29 °c
Chandigarh
27 ° Fri
25 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

September 3, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

– 7 ਦਿਨਾਂ ਦੇ ਪੱਕੇ ਮੋਰਚੇ ’ਤੇ ਡਟੇ ਕਿਸਾਨ
– ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਾਤਾਰ ਪਹੁੰਚ ਰਹੇ ਕਿਸਾਨ

ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਵੱਲੋਂ ਲਗਾਇਆ ਗਿਆ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 32 ਕਿਸਾਨ ਜਥੇਬੰਦੀਆਂ ਵੱਲੋਂ 1 ਤੋਂ 7 ਸਤੰਬਰ ਤੱਕ ਇਹ ਧਰਨਾ ਲਗਾਇਆ ਗਿਆ ਹੈ। ਮੋਰਚੇ ਵਾਲੀ ਥਾਂ ’ਤੇ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚ ਰਹੇ ਹਨ ਅਤੇ ਇਨ੍ਹਾਂ ਨੂੰ ਹੀ ਰਾਤ ਰਹਿਣ ਲਈ ਵਰਤਿਆ ਜਾ ਰਿਹਾ ਹੈ। ਧਰਨੇ ਵਾਲੀ ਥਾਂ ’ਤੇ ਲੰਗਰ ਵੀ ਚਲਾਏ ਜਾ ਰਹੇ ਹਨ।

ਕਿਸਾਨ ਆਗੂਆਂ ਵੱਲੋਂ ਫਸਲਾਂ ਲਈ ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ MSP, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਗੰਨੇ ਦੀ ਕੀਮਤ ਵਧਾਉਣ ਅਤੇ ਕਿਸਾਨਾਂ ਤੇ ਪੇਂਡੂ ਮਜ਼ਦੂਰਾਂ ਲਈ ਪੈਨਸ਼ਨ ਸਮੇਤ ਕਈ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਪੰਜਾਬ ਦੇ ਪਾਣੀਆਂ ਅਤੇ BBMB ਵਿੱਚ ਨੁਮਾਇੰਦਗੀ ਵਰਗੇ ਮੁੱਦੇ ਵੀ ਅੰਦੋਲਨ ਦਾ ਹਿੱਸਾ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੰਗਾਂ ਦੇ ਹੱਲ ਲਈ ਸਰਕਾਰ ਨਾਲ ਗੱਲਬਾਤ ਰਾਹੀਂ ਮਸਲਾ ਹੱਲ ਕੀਤਾ ਜਾਣਾ ਚਾਹੀਦਾ ਹੈ।

ਕਿਸਾਨਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਵੀ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਚੰਡੀਗੜ੍ਹ ਪੁਲਿਸ ਨੇ ਆਈਸਰ ਇੰਸਟੀਚਿਊਟ ਤੋਂ ਜਗਤਪੁਰਾ ਵੱਲ ਆਉਣ ਵਾਲੇ ਰਸਤੇ ‘ਤੇ ਇੱਕ ਪਾਸੇ ਦੀ ਸੜਕ ਬੰਦ ਕਰ ਦਿੱਤੀ ਹੈ। ਹੁਣ ਸੜਕ ਦੇ ਇੱਕ ਹੀ ਹਿੱਸੇ ਰਾਹੀਂ ਦੋਵੇਂ ਪਾਸਿਆਂ ਦਾ ਟ੍ਰੈਫਿਕ ਕੱਢਿਆ ਜਾ ਰਿਹਾ ਹੈ। ਇਸ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟ੍ਰੈਫਿਕ ਨੂੰ ਹੋਰ ਰਸਤਿਆਂ ਵੱਲ ਡਾਇਵਰਟ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
September 3, 2026
0

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਮਹਿਲਾ ਏਸ਼ੀਆ ਕੱਪ 2026...

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

by Ranjit Singh
September 3, 2026
0

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

by Ranjit Singh
September 3, 2026
0

International: ਅਮਰੀਕਾ ਦੇ ਮਿਨੀਆਪੋਲਿਸ 'ਚ ਗੋਲੀਬਾਰੀ, 2 ਦੀ ਮੌਤ - 6 ਜ਼ਖਮੀ, ਜ਼ਖਮੀਆਂ 'ਚ 3 ਪੁਲਿਸ ਅਧਿਕਾਰੀ ਵੀ ਸ਼ਾਮਲ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 3, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
September 3, 2026
0

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਮਹਿਲਾ ਏਸ਼ੀਆ ਕੱਪ 2026...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 