• Latest
  • Trending
Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

2 hours ago
Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

7 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

59 minutes ago
CBSE Class 10th Session 2  ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

CBSE Class 10th Session 2 ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

1 hour ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

1 hour ago
Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

3 hours ago
Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

4 hours ago
Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

5 hours ago
Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

5 hours ago
Hindi News
English News
Thursday, April 23, 2026
No Result
View All Result
39 °c
Chandigarh
35 ° Fri
35 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

April 23, 2026
in ਖਬਰਾਂ, ਪੰਜਾਬ
Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

ਅੰਮ੍ਰਿਤਸਰ, 23 ਅਪ੍ਰੈਲ 2026 – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ, ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 915 ਗ੍ਰਾਮ ਆਈ.ਸੀ.ਈ (ਮੈਥੈਮਫੇਟਾਮਾਈਨ), 5 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੰਡ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ।

ਅੰਮ੍ਰਿਤਸਰ ਦੇ ਪੁਲਿਸ ਥਾਣਾ, ਗੇਟ ਹਕੀਮਾ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

by Jaspreet Kaur
April 23, 2026
0

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 23 ਅਪ੍ਰੈਲ 2026 (ਵਿਸ਼ਵ ਵਾਰਤਾ) – 27 ਅਪ੍ਰੈਲ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਪ੍ਰੈਲ 2026 – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

by Ranjit Singh
April 23, 2026
0

Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ ਲੁਧਿਆਣਾ, 23 ਅਪ੍ਰੈਲ 2026 – ਲੁਧਿਆਣਾ ਦੇ ਚੰਦਨ ਨਗਰ ਵਿੱਚ ਭਾਟੀਆ...

CBSE Class 10th Session 2  ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

CBSE Class 10th Session 2 ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

by Jaspreet Kaur
April 23, 2026
0

CBSE Class 10th Session 2 ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਨਵੀ ਦਿੱਲੀ, 23 ਅਪ੍ਰੈਲ 2026 (ਵਿਸ਼ਵ ਵਾਰਤਾ) : ਸੈਂਟਰਲ ਬੋਰਡ ਆਫ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

by Jaspreet Kaur
April 23, 2026
0

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 23 ਅਪ੍ਰੈਲ 2026 (ਵਿਸ਼ਵ ਵਾਰਤਾ) – 27 ਅਪ੍ਰੈਲ...

Most Popular

IPL 2026: ਰਾਜਸਥਾਨ ਲਗਾਤਾਰ ਚਾਰ ਜਿੱਤਾਂ ਤੋਂ ਬਾਅਦ ਹਾਰਿਆ: ਹੈਦਰਾਬਾਦ ਨੇ ਹਰਾਇਆ

IPL 2026: ਰਾਜਸਥਾਨ ਲਗਾਤਾਰ ਚਾਰ ਜਿੱਤਾਂ ਤੋਂ ਬਾਅਦ ਹਾਰਿਆ: ਹੈਦਰਾਬਾਦ ਨੇ ਹਰਾਇਆ

by Ranjit Singh
1 week ago
0

IPL 2026: ਰਾਜਸਥਾਨ ਲਗਾਤਾਰ ਚਾਰ ਜਿੱਤਾਂ ਤੋਂ ਬਾਅਦ ਹਾਰਿਆ: ਹੈਦਰਾਬਾਦ ਨੇ ਹਰਾਇਆ ਹੈਦਰਾਬਾਦ, 14 ਅਪ੍ਰੈਲ 2026: ਰਾਜਸਥਾਨ ਰਾਇਲਜ਼ ਨੂੰ ਆਈਪੀਐਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 