• Latest
  • Trending
Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

1 month ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

4 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

October 7, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

– 15 ਨਾਜਾਇਜ਼ ਪਿਸਤੌਲਾਂ ਸਣੇ 8 ਗ੍ਰਿਫਤਾਰ

ਅੰਮ੍ਰਿਤਸਰ, 7 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਨਾਜਾਇਜ਼ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਹਥਿਆਰਾਂ ਦੇ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗ਼ੈਰ-ਕਾਨੂੰਨੀ ਹਥਿਆਰ ਮੰਗਵਾਉਂਦੇ ਸਨ। ਜਾਂਚ ਦੌਰਾਨ ਇਸ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਨਾਲ ਵੀ ਮੁਲਜ਼ਮਾਂ ਦੇ ਸੰਬੰਧ ਸਾਹਮਣੇ ਆਏ ਹਨ।

ਇਸ ਸਬੰਧੀ ਥਾਣਾ ਕੈਂਟ, ਇਸਲਾਮਾਬਾਦ ਅਤੇ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ‘ਤੇ ਸਖ਼ਤ ਕਾਰਵਾਈ ਕਰਨ ਅਤੇ ਹਥਿਆਰਾਂ ਦੀ ਗ਼ੈਰ-ਕਾਨੂੰਨੀ ਸਪਲਾਈ ਤੇ ਵੰਡ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

by Jaspreet Kaur
4 weeks ago
0

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਆਲਰਾਊਂਡਰ ਸ਼ੇਫਾਲੀ ਵਰਮਾ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 