• Latest
  • Trending
Punjab : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਸ਼ਰਧਾਲੂਆਂ ਦਾ ਪਹਿਲਾ ਜੱਥਾ ਦਰਸ਼ਨ ਕਰਕੇ ਪਰਤਿਆ ਵਾਪਸ

Punjab : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਸ਼ਰਧਾਲੂਆਂ ਦਾ ਪਹਿਲਾ ਜੱਥਾ ਦਰਸ਼ਨ ਕਰਕੇ ਪਰਤਿਆ ਵਾਪਸ

4 weeks ago
Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

17 minutes ago
International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ

International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ

39 minutes ago
SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ ‘ਚ ਵਧ ਸਕਦੀ ਹੈ ਮਿਆਦ

SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ ‘ਚ ਵਧ ਸਕਦੀ ਹੈ ਮਿਆਦ

1 hour ago
Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ

Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ

3 hours ago
 India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ 

 India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ 

3 hours ago
Punjab Weather: ਪੰਜਾਬ ਵਿੱਚ ਕੱਲ੍ਹ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਕੱਲ੍ਹ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ

3 hours ago
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
International: ਹੁਣ 9 ਕਰੋੜ ‘ਚ ਮਿਲੇਗੀ ਅਮਰੀਕੀ ਨਾਗਰਿਕਤਾ: ‘ਟਰੰਪ ਗੋਲਡ ਕਾਰਡ’ ਕੀਤਾ ਗਿਆ ਲਾਂਚ

International: ਹੁਣ 9 ਕਰੋੜ ‘ਚ ਮਿਲੇਗੀ ਅਮਰੀਕੀ ਨਾਗਰਿਕਤਾ: ‘ਟਰੰਪ ਗੋਲਡ ਕਾਰਡ’ ਕੀਤਾ ਗਿਆ ਲਾਂਚ

3 hours ago
National: ਜੇ ਹੁਣ ਉਡਾਣ ‘ਚ ਹੋਈ ਦੇਰੀ, ਤਾਂ ਹੋਵੇਗੀ ਜਾਂਚ: ਕੰਪਨੀਆਂ ਨੂੰ ਦੱਸਣਾ ਪਵੇਗਾ ਕਾਰਨ

National: ਜੇ ਹੁਣ ਉਡਾਣ ‘ਚ ਹੋਈ ਦੇਰੀ, ਤਾਂ ਹੋਵੇਗੀ ਜਾਂਚ: ਕੰਪਨੀਆਂ ਨੂੰ ਦੱਸਣਾ ਪਵੇਗਾ ਕਾਰਨ

4 hours ago
Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ

5 hours ago
Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ

Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ

12 hours ago
Hindi News
English News
Thursday, December 11, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

Punjab : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਸ਼ਰਧਾਲੂਆਂ ਦਾ ਪਹਿਲਾ ਜੱਥਾ ਦਰਸ਼ਨ ਕਰਕੇ ਪਰਤਿਆ ਵਾਪਸ

November 12, 2025
in ਖਬਰਾਂ, ਪੰਜਾਬ
Punjab : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਸ਼ਰਧਾਲੂਆਂ ਦਾ ਪਹਿਲਾ ਜੱਥਾ ਦਰਸ਼ਨ ਕਰਕੇ ਪਰਤਿਆ ਵਾਪਸ

Punjab : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਸ਼ਰਧਾਲੂਆਂ ਦਾ ਪਹਿਲਾ ਜੱਥਾ ਦਰਸ਼ਨ ਕਰਕੇ ਪਰਤਿਆ ਵਾਪਸ

– ਪੰਜਾਬ ਸਰਕਾਰ ਵੱਲੋਂ ਪ੍ਰਬੰਧਾਂ ਦੀ ਸ਼ਰਧਾਲੂਆਂ ਨੇ ਕੀਤੀ ਪ੍ਰਸ਼ੰਸਾ

ਧੂਰੀ, 12 ਨਵੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਬੀਤੀ ਦੇਰ ਸ਼ਾਮ ਪਰਤੇ ਸ਼ਰਧਾਲੂਆਂ ਦੇ ਪਹਿਲੇ ਬੈਚ ਦਾ ਸਵਾਗਤ ਧੂਰੀ ਦੇ ਐਸ.ਡੀ.ਐਮ. ਰਿਸ਼ਭ ਬਾਂਸਲ ਤੇ ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਨੇ ਪਿੰਡ ਬਰੜਵਾਲ ਵਿਖੇ ਪੁੱਜ ਕੇ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਗਵੰਤ ਸਿੰਘ ਮਾਨ ਵੱਲੋਂ 9 ਨਵੰਬਰ ਨੂੰ ਧੂਰੀ ਹਲਕੇ ਦੇ ਪਿੰਡ ਬਰੜਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਹਿਲੇ ਬੈਚ ਨੂੰ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਕੀਤਾ ਸੀ, ਜੋ ਤਿੰਨ ਦਿਨਾਂ ਦੀ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਉਪਰੰਤ ਵਾਪਸ ਪਿੰਡ ਪਰਤਿਆ ਹੈ।

ਇਸ ਮੌਕੇ ਯਾਤਰਾ ਕਰਕੇ ਪਿੰਡ ਬਰੜਵਾਲ ਪੁੱਜੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਵੱਡੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯਾਤਰਾ ਦੌਰਾਨ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਦੀ ਹਰੇਕ ਛੋਟੀ ਤੋਂ ਛੋਟੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਣ ਸਦਕਾ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਉਹਨਾਂ ਦੱਸਿਆ ਕਿ ਹਰੇਕ ਬੱਸ ਵਿੱਚ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਤਾਇਨਾਤ ਕੀਤੇ ਹੋਏ ਸਨ, ਜਿਸ ਸਦਕਾ ਯਾਤਰਾ ਸੁਖਦ ਰਹੀ ਤੇ ਨਾਲੋਂ ਨਾਲ ਇਤਿਹਾਸਕ ਸਥਾਨਾਂ ਦੀ ਮਹੱਤਤਾ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹੋਏ ਸਨ ਅਤੇ ਅੱਜ ਤਿੰਨ ਦਿਨਾਂ ਦੀ ਯਾਤਰਾ ਤੋਂ ਬਾਅਦ ਸ਼ਰਧਾਲੂ ਆਪਣੇ ਪਿੰਡ ਬਰੜਵਾਲ ਵਿਖੇ ਪੁੱਜੇ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਇਹਨਾਂ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ ਹੈ।

ਪਿੰਡ ਬਰੜਵਾਲ ਦੇ ਸਰਪੰਚ ਕਰਮਜੀਤ ਸਿੰਘ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਧਾਰਮਿਕ ਯਾਤਰਾ ਦੀ ਸ਼ੁਰੂਆਤ ਲਈ ਪਿੰਡ ਬਰੜਵਾਲ ਦੀ ਚੋਣ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਯਾਤਰਾ ਉੱਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਵੀ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਸੀ। ਉਹਨਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲਿਆਂਵਾਲਾ ਬਾਗ਼, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ ਹਨ ਅਤੇ ਯਾਤਰਾ ਦੀ ਸਮਾਪਤੀ ਤੋਂ ਬਾਅਦ, ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੰਡਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

by Ranjit Singh
December 11, 2025
0

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ ਅੰਮ੍ਰਿਤਸਰ, 11 ਦਸੰਬਰ 2025 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Punjab)...

International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ

International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ

by Ranjit Singh
December 11, 2025
0

International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ - ਸੈਕਟਰੀ ਲੀਵਿਟ ਦਾ ਚਿਹਰਾ ਬਹੁਤ...

SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ ‘ਚ ਵਧ ਸਕਦੀ ਹੈ ਮਿਆਦ

SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ ‘ਚ ਵਧ ਸਕਦੀ ਹੈ ਮਿਆਦ

by Ranjit Singh
December 11, 2025
0

SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ 'ਚ ਵਧ ਸਕਦੀ ਹੈ ਮਿਆਦ ਨਵੀਂ ਦਿੱਲੀ, 11 ਦਸੰਬਰ...

Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ

Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ

by Ranjit Singh
December 11, 2025
0

Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ ਚੰਡੀਗੜ੍ਹ, 11 ਦਸੰਬਰ 2025...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ

December 11, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

by Ranjit Singh
December 11, 2025
0

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ ਅੰਮ੍ਰਿਤਸਰ, 11 ਦਸੰਬਰ 2025 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Punjab)...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 