Punjab Transfer : ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ; 18 IPS – PPS ਅਫ਼ਸਰਾਂ ਦੇ ਤਬਾਦਲੇ
ਪੜ੍ਹੋ ਸੂਚੀ
ਚੰਡੀਗੜ੍ਹ, 28 ਨਵੰਬਰ 2025 (ਵਿਸ਼ਵ ਵਾਰਤਾ) – ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ 18 ਆਈ ਪੀ ਐਸ ਅਤੇ ਪੀ ਪੀ ਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























