Punjab Transfer: 7 PSS ਅਫਸਰਾਂ ਦੇ ਤਬਾਦਲੇ, ਪੜ੍ਹੋ ਪੂਰੀ List
ਚੰਡੀਗੜ੍ਹ, 12 ਨਵੰਬਰ 2025 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਸਿਵਲ ਸਕੱਤਰੇਤ ‘ਚ ਕੰਮ ਕਰ ਰਹੇ ਪੀਐਸਐਸ ਕਾਡਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























