Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਤਬਾਦਲੇ
– ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ, 20 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















