
ਚੰਡੀਗੜ੍ਹ, 2ਅਗਸਤ(ਵਿਸ਼ਵ ਵਾਰਤਾ)PUNJAB : ਪੰਜਾਬ ਸਰਕਾਰ ਵੱਲੋਂ 17 ਮਿਉਂਸਪਲ ਕਮੇਟੀਆਂ ਦੇ Eo’s ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕਾਰਜ ਸਾਧਕ ਅਫਸਰਾਂ ਨੂੰ ਵਾਧੂ ਚਾਰਜ ਵੀ ਦਿੱਤਾ ਗਿਆ ਹੈ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























