Punjab Transfer order : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਫੇਰਬਦਲ, 2 PCS ਅਧਿਕਾਰੀਆਂ ਦਾ ਤਬਾਦਲਾ
ਚੰਡੀਗੜ੍ਹ, 23 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ (Punjab Transfer order) ਕਰਦਿਆਂ ਦੋ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























