Punjab Transfers: ਪੰਜਾਬ ਦੇ 3 PPS ਅਫ਼ਸਰਾਂ ਦਾ ਤਬਾਦਲਾ, ਦੇਖੋ ਲਿਸਟ
ਚੰਡੀਗੜ੍ਹ, 6 ਸਤੰਬਰ 2025 (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਅੱਜ ਪ੍ਰਸ਼ਾਸਕੀ ਪੱਧਰ ‘ਤੇ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ (Punjab Transfers) 3 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਪੂਰੀ ਲਿਸਟ ਹੇਠਾਂ ਪੜ੍ਹੋ……

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























