Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ
ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਜਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ 12 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਮਾਲ ਵਿਭਾਗ ਵੱਲੋਂ ਤਬਾਦਲਾ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਹਿਸੀਲਦਾਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਦੇਖੋ ਲਿਸਟ,,,,,


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























