PUNJAB : ਦੋ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 5 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 19ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਆਈਏਐਸ ਐਤ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਲੁਧਿਆਣਾ ਤੇ ਰੋਪੜ ਦੇ ਡਿਪਟੀ ਕਮਿਸ਼ਨਰਾਂ ਸਮੇਤ ਚਾਰ IAS ਤੇ ਇਕ PCS ਅਫਸਰ ਦੀ ਬਦਲੀ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ। ਰੂਪਨਗਰ ਦੇ ਡੀਸੀ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦਾ ਨਵਾਂ ਡੀਸੀ ਲਾਇਆ ਹੈ ਜਦਕਿ ਡੀਸੀ ਹਿਮਾਂਸ਼ੂ ਜੈਨ ਦੀ ਜਗ੍ਹਾ ਵਰਜੀਤ ਵਾਲੀਆ ਨੂੰ ਰੂਪਨਗਰ ਦਾ ਡੀਸੀ ਲਾਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/