Punjab Transfers: 100 ਤੋਂ ਵੱਧ ਅਧਿਕਾਰੀ/ ਕਰਮਚਾਰੀ ਇੱਧਰੋਂ ਕੀਤੇ ਉੱਧਰ, ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ, 15 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ ਦੇ ਫ਼ੂਡ ਸਪਲਾਈ ਮਹਿਕਮੇ ਅਤੇ ਵਿੱਤ ਵਿਭਾਗ ਦੇ 100 ਤੋਂ ਵੱਧ ਅਧਿਕਾਰੀਆਂ ਕਰਮਚਾਰੀਆਂ ਦੀਆਂ ਬਦਲੀਆਂ (Punjab Transfers) ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸ ਕਦਮ ਨੂੰ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਤੇਜ਼ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮਹਿਕਮੇ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਤਬਾਦਲੇ ਰੁਟੀਨ ਪ੍ਰਕਿਰਿਆ ਦਾ ਹਿੱਸਾ ਹਨ। ਪੂਰੀ ਸੂਚੀ ਹੇਠਾਂ ਪੜ੍ਹੋ…..


















ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























