Punjab ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਚੰਡੀਗੜ੍ਹ, 20 ਮਾਰਚ 2026 (ਵਿਸ਼ਵ ਵਾਰਤਾ) – ਸੂਬੇ ‘ਚ ਵੱਡੇ ਪੱਧਰ ‘ਤੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ 51 ਨਾਇਬ ਤਹਿਸੀਲਦਾਰਾਂ ਅਤੇ 2 ਤਹਿਸੀਲਦਾਰਾਂ ਦੀਆਂ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























