
ਚੰਡੀਗੜ੍ਹ, 27ਜੂਨ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 17 IAS ਅਤੇ PCS ਅਧਿਕਾਰੀਆਂ ਨੂੰ ਇੱਧਰੋਂ- ਉੱਧਰ ਤਬਦੀਲ ਕੀਤਾ ਗਿਆ ਹੈ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























