PUNJAB : ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਚੰਡੀਗੜ੍ਹ, 8 ਅਪ੍ਰੈਲ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।
ਮੁਕੰਮਲ ਸੂਚੀ 👇👇👇👇👇👇
Tehsildar Order Dated 08.04.2026


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























