• Latest
  • Trending
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

3 weeks ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

23 minutes ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

2 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

2 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

3 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

3 hours ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

3 hours ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

3 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

5 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

5 hours ago
Hindi News
English News
Thursday, November 12, 2026
No Result
View All Result
21 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

October 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। 27 ਅਕਤੂਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਹੰਗਾਮਾ ਹੋਣ ਦੀ ਉਮੀਦ ਹੈ। ਸੈਸ਼ਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਨਾਲ ਸ਼ੁਰੂ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਸੈਸ਼ਨ ਦੌਰਾਨ (1.) ਚੂਨੀ ਲਾਲ ਭਗਤ, ਸਾਬਕਾ ਮੰਤਰੀ, ਪੰਜਾਬ;, (2.) ਸਰਦਾਰ ਵਰਿੰਦਰ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ, ਪੰਜਾਬ; (3.) ਸਰਦਾਰ ਰਣਜੀਤ ਸਿੰਘ, ਸਾਬਕਾ ਵਿਧਾਇਕ; ਅਤੇ (4.) ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨੂੰ ਸ਼ਰਧਾਂਜਲੀ ਦਿੱਤੀ ਜਾਣੀ ਸੀ। ਪਰ ਹੁਣ ਇਸ ਲਿਸਟ ‘ਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਨਾਮ ਵੀ ਜੋੜਿਆ ਗਿਆ ਹੈ। ਹੁਣ ਪਰਵਿੰਦਰ ਝੋਟਾ ਨੂੰ ਵੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਖੁਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮੀਡੀਆ ਨੂੰ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

by Ranjit Singh
4 weeks ago
0

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਤਿਉਹਾਰਾਂ ਦੌਰਾਨ ਯਾਤਰੀਆਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 