• Latest
  • Trending
Punjab: 4 ਕਿਲੋ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲਾਂ ਅਤੇ 5 ਜਿੰਦਾ ਕਾਰਤੂਸਾਂ ਸਮੇਤ ਦੋ ਗ੍ਰਿਫ਼ਤਾਰ

4 weeks ago
ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

6 hours ago
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

8 hours ago
IPL 2026 : ਦਿਨ ਦਾ ਦੂਜਾ ਮੈਚ ਕੋਲਕਾਤਾ ਅਤੇ ਦਿੱਲੀ ਵਿਚਾਲੇ ਥੋੜ੍ਹੀ ਦੇਰ ‘ਚ ; ਕੋਲਕਾਤਾ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ : ਗੁਰਮੀਤ ਖੁੱਡੀਆਂ

9 hours ago
ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

IPL 2026 : ਰਾਜਸਥਾਨ ਬਨਾਮ ਮੁੰਬਈ ; ਰਾਜਸਥਾਨ ਨੇ ਮੁੰਬਈ ਲਈ ਸੈੱਟ ਕੀਤਾ ਟਾਰੇਗਟ

ਸਿਹਤ ਮਾਹਰਾਂ ਵੱਲੋਂ ਹੀਟਵੇਵ ਦੌਰਾਨ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ

10 hours ago
Hindi News
English News
Monday, May 25, 2026
No Result
View All Result
31 °c
Chandigarh
37 ° Tue
37 ° Wed
38 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: 4 ਕਿਲੋ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲਾਂ ਅਤੇ 5 ਜਿੰਦਾ ਕਾਰਤੂਸਾਂ ਸਮੇਤ ਦੋ ਗ੍ਰਿਫ਼ਤਾਰ

April 30, 2026
in ਖਬਰਾਂ, ਪੰਜਾਬ
Punjab: 4 ਕਿਲੋ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲਾਂ ਅਤੇ 5 ਜਿੰਦਾ ਕਾਰਤੂਸਾਂ ਸਮੇਤ ਦੋ ਗ੍ਰਿਫ਼ਤਾਰ

Punjab: 4 ਕਿਲੋ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲਾਂ ਅਤੇ 5 ਜਿੰਦਾ ਕਾਰਤੂਸਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ, 30 ਅਪ੍ਰੈਲ 2026 – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 4.108 ਕਿਲੋਗ੍ਰਾਮ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅੱਗੇ ਵੰਡਣ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ।

ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਜਾਣਕਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ

by Ankit
May 24, 2026
0

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਦੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 24, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ

by Navjot
May 24, 2026
0

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ   ਚੰਡੀਗੜ੍ਹ, 24...

ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

by Navjot
May 24, 2026
0

ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ

by Ankit
May 24, 2026
0

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਦੇ...

Most Popular

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

by Jaspreet Kaur
3 weeks ago
0

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ ਜਹਾਜ਼ ਸਵਾਰ ਸਾਰੇ ਲੋਕਾਂ ਦੀ ਮੌਤ! ਅਮਰੀਕਾ, 1 ਮਈ 2026 (ਵਿਸ਼ਵ ਵਾਰਤਾ): ਟੈਕਸਾਸ ਰਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 