• Latest
  • Trending
Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਰੋਮਾਂਟਿਕ ਕਾਮੇਡੀ ‘ਕਾਕਟੇਲ 2’ ਬਾਕਸ-ਆਫਿਸ ‘ਤੇ ਸਾਬਤ ਹੋਈ ਇੱਕ ਵੱਡੀ ਹਿੱਟ ਫਿਲਮ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

‘BRICS Space Economy’ ਵਿਸ਼ਵ ਆਰਥਿਕ ਵਿਕਾਸ ਦਾ ਅਗਲਾ ਮੁੱਖ ਥੰਮ੍ਹ  – ਮੰਤਰੀ

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

Hindi News
English News
Wednesday, June 24, 2026
No Result
View All Result
33 °c
Chandigarh
34 ° Thu
36 ° Fri
38 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

June 4, 2026
in ਖਬਰਾਂ, ਪੰਜਾਬ
Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) – ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਐਸ.ਏ.ਐਸ ਨਗਰ ਵੱਲੋਂ ਮੋਹਾਲੀ ਤੋਂ ਇੱਕ ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਕਾਰਵਾਈ ਦੇ ਨਤੀਜੇ ਵਜੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਹੋਈ, ਜਿਸ ਦੇ ਨਤੀਜੇ ਵਜੋਂ ਐਸ.ਏ.ਐਸ ਨਗਰ ਵਿੱਚ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਇੱਕ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਇਸ ਤੁਰੰਤ ਅਤੇ ਸੁਚੱਜੀ ਕਾਰਵਾਈ ਸਦਕਾ ਜਨਤਕ ਸੁਰੱਖਿਆ ਲਈ ਪੈਦਾ ਹੋ ਸਕਦੇ ਇੱਕ ਗੰਭੀਰ ਖ਼ਤਰੇ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।

ਅੱਤਵਾਦੀ ਮਾਡਿਊਲ ਦੇ ਸਮੁੱਚੇ ਨੈੱਟਵਰਕ, ਇਸ ਦੇ ਸਹਿਯੋਗੀਆਂ ਅਤੇ ਹੋਰ ਸਬੰਧਤ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ, ਅੱਤਵਾਦੀ ਅਤੇ ਅਪਰਾਧਿਕ ਨੈੱਟਵਰਕਾਂ ਦਾ ਖਾਤਮਾ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 24, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

by Navjot
June 24, 2026
0

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ   ਭੁਵਨੇਸ਼ਵਰ, 24 ਜੂਨ (ਵਿਸ਼ਵ ਵਾਰਤਾ) ...

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

by Ankit
June 24, 2026
0

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ ਪੁਲਿਸ ਟੀਮਾਂ ਨੇ 180 ਵਿਅਕਤੀਆਂ...

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 24, 2026
0

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 24, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

by Jaspreet Kaur
1 week ago
0

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ! - ਪ੍ਰਣੀਤ ਮੋਰੇ ਖ਼ਿਲਾਫ਼ ਗੁਰੂਗ੍ਰਾਮ 'ਚ FIR ਦਰਜ, ਜਾਣੋ ਕੀ ਹੈ ਮਾਮਲਾ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 