• Latest
  • Trending
PUNJAB: ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

PUNJAB: ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

15 minutes ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

23 minutes ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

29 minutes ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

54 minutes ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

58 minutes ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

2 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

2 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

2 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

3 hours ago
Hindi News
English News
Friday, June 26, 2026
No Result
View All Result
35 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

March 26, 2026
in ਖਬਰਾਂ, ਪੰਜਾਬ
PUNJAB: ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

PUNJAB: ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

– ਗ੍ਰਿਫਤਾਰ ਕੀਤੇ ਮੁਲਜ਼ਮ ਜਰਮਨੀ ਅਤੇ ਯੂਐਸਏ ਤੋਂ ਸੰਚਾਲਿਤ ਵਿਦੇਸ਼ ਅਧਾਰਤ ਅਪਰਾਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

– ਦੋਵੇਂ ਮੁਲਜ਼ਮ ਹਥਿਆਰ ਖਰੀਦਣ ਅਤੇ ਫਿਰੌਤੀ ਲਈ ਟਰੈਵਲ ਏਜੰਟ ਦੀ ਰਿਹਾਇਸ਼ ‘ਤੇ ਗੋਲੀਬਾਰੀ ਕਰਨ ਵਿੱਚ ਵੀ ਸਨ ਸ਼ਾਮਲ 

ਚੰਡੀਗੜ੍ਹ/ਜਲੰਧਰ, 26 ਮਾਰਚ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ।

ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ ‘ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ਅਤੇ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਜਾਣ ਦੇ ਲਗਭਗ ਇੱਕ ਮਹੀਨੇ ਬਾਅਦ ਸਾਹਮਣੇ ਆਈ। ਇਸੇ ਆਈਈਡੀ ਨੂੰ ਬਾਅਦ ਵਿੱਚ ਪੀਐਸ ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਵਿਖੇ ਹੋਏ ਧਮਾਕੇ ਵਿੱਚ ਵਰਤਿਆ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਾਤਾਰ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਮਥੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੁਲਜ਼ਮ ਦਲੇਸ਼ ਕੁਮਾਰ ਉਰਫ਼ ਨੰਨੂ ਦੀ ਗ੍ਰੈਂਡ ਵਿਟਾਰਾ ਕਾਰ ਵਿੱਚੋਂ ਪੰਜ ਪਿਸਤੌਲਾਂ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ। ਉਸ ਦੇ ਬਿਆਨ ‘ਤੇ ਕਾਰਵਾਈ ਕਰਦਿਆਂ ਮਥੁਰਾ-ਪਲਵਲ ਹਾਈਵੇ ਤੋਂ ਪੰਜ ਹੋਰ ਪਿਸਤੌਲ ਤੇ 10 ਮੈਗਜ਼ੀਨ ਬਰਾਮਦ ਕੀਤੇ ਗਏ ਹਨ ਅਤੇ ਇਸ ਤਰ੍ਹਾਂ ਕੁੱਲ 10 ਪਿਸਤੌਲ ਤੇ 20 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਯੂਪੀ-ਅਧਾਰਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਪਤਾ ਲੱਗਾ ਹੈ ਕਿ ਉਹ ਜਰਮਨੀ ਅਤੇ ਅਮਰੀਕਾ ਤੋਂ ਸਰਗਰਮ ਵਿਦੇਸ਼ੀ ਮੂਲ ਦੇ ਅਪਰਾਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਹਥਿਆਰਾਂ ਦੀ ਖਰੀਦ ਅਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਨਿਰਦੇਸ਼ ‘ਤੇ ਗੜ੍ਹਸ਼ੰਕਰ ਵਿਖੇ ਇੱਕ ਟਰੈਵਲ ਏਜੰਟ ਦੀ ਰਿਹਾਇਸ਼ ‘ਤੇ ਫਿਰੌਤੀ ਲਈ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਸਨ।

ਇਸ ਸਬੰਧੀ ਕੇਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 11 ਮਿਤੀ 23-02-2026 ਨੂੰ ਦਰਜ ਕੀਤਾ ਗਿਆ ਸੀ।

Tags: Breaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

by Jaspreet Kaur
5 days ago
0

International Yoga Day 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ ਸ੍ਰੀ ਗੋਇੰਦਵਾਲ ਸਾਹਿਬ, 21 ਜੂਨ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 