• Latest
  • Trending
Punjab University ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Punjab University ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

6 months ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

20 minutes ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

2 hours ago
Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

3 hours ago
ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ!  ਸੋਨੇ – ਚਾਂਦੀ ਹੋਇਆ ਸਸਤਾ

ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ! ਸੋਨੇ – ਚਾਂਦੀ ਹੋਇਆ ਸਸਤਾ

3 hours ago
ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

4 hours ago
ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

5 hours ago
Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

6 hours ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

6 hours ago
Hindi News
English News
Tuesday, September 29, 2026
No Result
View All Result
25 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab University ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈਂਬਰ ਹੈ: ਡੀਜੀਪੀ ਗੌਰਵ ਯਾਦਵ

March 26, 2026
in ਖਬਰਾਂ, ਪੰਜਾਬ
Punjab University ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Oplus_16908288

Punjab University ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

— ਗ੍ਰਿਫ਼ਤਾਰ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈਂਬਰ ਹੈ: ਡੀਜੀਪੀ ਗੌਰਵ ਯਾਦਵ

— ਦੋਸ਼ੀ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ, ਜਵਾਬੀ ਗੋਲੀਬਾਰੀ ਵਿੱਚ ਹੋਇਆ ਜ਼ਖਮੀ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ‘ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈਂਬਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਮਲਾ ਇਸ ਗਰੁੱਪ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਦੇ ਇੰਸਪੈਕਟਰ ਵਿਕਰਮਜੀਤ ਸਿੰਘ ਅਤੇ ਐਸਆਈ ਅਮਨਦੀਪ ਸਿੰਘ ਦੀ ਸਮਰਪਿਤ ਟੀਮ ਵੱਲੋਂ ਏਐਸਆਈ ਹਰਭਜਨ ਸਿੰਘ (ਜ਼ਿਲ੍ਹਾ ਕ੍ਰਾਈਮ ਸੈੱਲ) ਅਤੇ ਏਐਸਆਈ ਪ੍ਰਦੀਪ ਸਿੰਘ (ਏਜੀਟੀਐਫ ਚੰਡੀਗੜ੍ਹ) ਸਮੇਤ, ਘਟਨਾ ਵਾਲੇ ਦਿਨ ਤੋਂ ਹੀ ਚੰਡੀਗੜ੍ਹ, ਫਤਿਹਗੜ੍ਹ ਸਾਹਿਬ ਅਤੇ ਅਮਲੋਹ ਖੇਤਰ ਵਿੱਚ ਲਗਾਤਾਰ ਸੁਰਾਗਾਂ ਦੀ ਜਾਂਚ ਕੀਤੀ ਜਾ ਰਹੀ ਸੀ।

ਏਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਦੌਰਾਨ, ਦੋਸ਼ੀ ਨੂੰ ਅਮਲੋਹ-ਪਾਤੜਾਂ ਸੜਕ ‘ਤੇ ਰੋਕਿਆ ਗਿਆ, ਜਿੱਥੇ ਉਸਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਦੌਰਾਨ, ਦੋਸ਼ੀ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 72 ਮਿਤੀ 26-3-26 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 221 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਫਤਿਹਗੜ੍ਹ ਸਾਹਿਬ ਦੇ ਥਾਣਾ ਅਮਲੋਹ ਵਿਖੇ ਦਰਜ ਕੀਤੀ ਗਈ ਹੈ।

Tags: Breaking news in PunjabiLatest Punjab newsPUNJABPunjab Governmentpunjab newsPunjab Universitytop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

by Jaspreet Kaur
September 29, 2026
0

ਰੂਸ 'ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ ਰੂਸ, 29 ਸਤੰਬਰ 2026 (ਵਿਸ਼ਵ ਵਾਰਤਾ): ਰੂਸ ਦੇ ਅਮੂਰ ਇਲਾਕੇ ਵਿੱਚ ਇੱਕ...

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

by Ankit
September 29, 2026
0

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਆਂਗਣਵਾੜੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,29 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

by Jaspreet Kaur
September 29, 2026
0

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ 'ਤੇ ਸੁਰੱਖਿਆ ਏਜੰਸੀਆਂ ! ਚੰਡੀਗੜ੍ਹ, 29 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

by Jaspreet Kaur
September 29, 2026
0

ਰੂਸ 'ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ ਰੂਸ, 29 ਸਤੰਬਰ 2026 (ਵਿਸ਼ਵ ਵਾਰਤਾ): ਰੂਸ ਦੇ ਅਮੂਰ ਇਲਾਕੇ ਵਿੱਚ ਇੱਕ...

Most Popular

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

by Navjot
4 weeks ago
0

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ   ਦੁਬਈ,  31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 