• Latest
  • Trending
Punjab ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਕੀ ਫ਼ੈਸਲਾ: ਡਾ. ਮੀਨਾਕਸ਼ੀ ਗੋਇਲ ਨੂੰ ਬਣਾਇਆ ਕਾਰਜਕਾਰੀ ਵਾਈਸ-ਚਾਂਸਲਰ

2 months ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

3 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

5 minutes ago
ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

8 minutes ago
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

22 minutes ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

2 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

Hindi News
English News
Tuesday, September 15, 2026
No Result
View All Result
26 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਕੀ ਫ਼ੈਸਲਾ: ਡਾ. ਮੀਨਾਕਸ਼ੀ ਗੋਇਲ ਨੂੰ ਬਣਾਇਆ ਕਾਰਜਕਾਰੀ ਵਾਈਸ-ਚਾਂਸਲਰ

July 29, 2026
in ਖਬਰਾਂ, ਚੰਡੀਗੜ੍ਹ, ਪੰਜਾਬ
Punjab ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਕੀ ਫ਼ੈਸਲਾ: ਡਾ. ਮੀਨਾਕਸ਼ੀ ਗੋਇਲ ਨੂੰ ਬਣਾਇਆ ਕਾਰਜਕਾਰੀ ਵਾਈਸ-ਚਾਂਸਲਰ

Punjab ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਕੀ ਫ਼ੈਸਲਾ: ਡਾ. ਮੀਨਾਕਸ਼ੀ ਗੋਇਲ ਨੂੰ ਬਣਾਇਆ ਕਾਰਜਕਾਰੀ ਵਾਈਸ-ਚਾਂਸਲਰ

ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਯੂਨੀਵਰਸਿਟੀ ਵਿੱਚ ਵਾਈਸ-ਚਾਂਸਲਰ ਦੇ ਅਹੁਦੇ ਨੂੰ ਲੈ ਕੇ ਅਹਿਮ ਪ੍ਰਸ਼ਾਸਕੀ ਹੁਕਮ ਜਾਰੀ ਕੀਤੇ ਗਏ ਹਨ। ਭਾਰਤ ਦੇ ਉਪ-ਰਾਸ਼ਟਰਪਤੀ-ਕਮ-ਚਾਂਸਲਰ ਦੇ ਹੁਕਮਾਂ ਅਨੁਸਾਰ ਡਾ. ਮੀਨਾਕਸ਼ੀ ਗੋਇਲ ਨੂੰ ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਜਾਰੀ ਹੁਕਮਾਂ ਮੁਤਾਬਕ, ਡਾ. ਮੀਨਾਕਸ਼ੀ ਗੋਇਲ, ਜੋ ਇਸ ਸਮੇਂ ਯੂਨੀਵਰਸਿਟੀ ਇੰਸਟ੍ਰਕਸ਼ਨ ਦੀ ਡੀਨ ਹਨ, 29 ਜੁਲਾਈ 2026 ਦੀ ਸਵੇਰ ਤੋਂ ਵਾਈਸ-ਚਾਂਸਲਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੀਆਂ। ਇਹ ਪ੍ਰਬੰਧ ਉਦੋਂ ਤੱਕ ਲਾਗੂ ਰਹੇਗਾ ਜਦੋਂ ਤੱਕ ਕੋਈ ਵਿਕਲਪਿਕ ਪ੍ਰਬੰਧ ਨਹੀਂ ਕੀਤਾ ਜਾਂਦਾ ਜਾਂ ਅਗਲੇ ਹੁਕਮ ਜਾਰੀ ਨਹੀਂ ਹੁੰਦੇ।

ਇਹ ਨਿਯੁਕਤੀ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਕੰਮਕਾਜ ਨੂੰ ਨਿਰਵਿਘਨ ਜਾਰੀ ਰੱਖਣ ਦੇ ਮੱਦੇਨਜ਼ਰ ਕੀਤੀ ਗਈ ਹੈ। ਦੱਸ ਦਈਏ ਕਿ ਇਹ ਜ਼ਿੰਮੇਵਾਰੀ ਉਹ ਮੌਜੂਦਾ ਕੁਲਪਤੀ ਪ੍ਰੋ. ਰੇਣੁ ਵਿਗ ਦਾ ਸੇਵਾ-ਵਿਸਥਾਰ ਖਤਮ ਹੋਣ ਤੋਂ ਬਾਅਦ ਸੰਭਾਲਣਗੇ। ਪ੍ਰੋ. ਮੀਨਾਕਸ਼ੀ ਗੋਇਲ ਇਸ ਸਮੇਂ ਪੰਜਾਬ ਯੂਨੀਵਰਸਿਟੀ ਵਿੱਚ ਡੀਨ ਦੇ ਅਹੁਦੇ ’ਤੇ ਸੇਵਾ ਨਿਭਾ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

by Ankit
September 15, 2026
0

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ — ਪੁਲਿਸ ਟੀਮਾਂ ਨੇ 162 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

by Ankit
September 15, 2026
0

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ ਜਲ ਸਪਲਾਈ...

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

by Ankit
September 15, 2026
0

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

by Ankit
September 15, 2026
0

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ — ਪੁਲਿਸ ਟੀਮਾਂ ਨੇ 162 ਵਿਅਕਤੀਆਂ...

Most Popular

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

by Jaspreet Kaur
1 week ago
0

ਚੰਡੀਗੜ੍ਹ ਪੁਲਿਸ 'ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਪੁਲਿਸ ਵਿੱਚ 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 