• Latest
  • Trending
Punjab: ਅਮਰੀਕਾ ‘ਚ ਕਤਲ ਹੋਈ ਲੜਕੀ ਦੇ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

Punjab: ਅਮਰੀਕਾ ‘ਚ ਕਤਲ ਹੋਈ ਲੜਕੀ ਦੇ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

6 months ago
Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਲਗਾਤਾਰ ਚੌਥੀ ਜਿੱਤ : ਪਾਕਿਸਤਾਨ ਨੂੰ 113 ਦੌੜਾਂ ਨਾਲ ਹਰਾਇਆ

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਲਗਾਤਾਰ ਚੌਥੀ ਜਿੱਤ : ਪਾਕਿਸਤਾਨ ਨੂੰ 113 ਦੌੜਾਂ ਨਾਲ ਹਰਾਇਆ

3 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO

18 minutes ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ

46 minutes ago
Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

1 hour ago
Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

2 hours ago
Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

2 hours ago
Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

3 hours ago
National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

4 hours ago
Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

5 hours ago
Hindi News
English News
Wednesday, June 24, 2026
No Result
View All Result
41 °c
Chandigarh
34 ° Thu
36 ° Fri
39 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਮਰੀਕਾ ‘ਚ ਕਤਲ ਹੋਈ ਲੜਕੀ ਦੇ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

January 6, 2026
in ਖਬਰਾਂ, ਪੰਜਾਬ
Punjab: ਅਮਰੀਕਾ ‘ਚ ਕਤਲ ਹੋਈ ਲੜਕੀ ਦੇ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

Punjab

Punjab: ਅਮਰੀਕਾ ‘ਚ ਕਤਲ ਹੋਈ ਲੜਕੀ ਦੇ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

ਚੰਡੀਗੜ੍ਹ, 6 ਜਨਵਰੀ 2026 (ਵਿਸ਼ਵ ਵਾਰਤਾ) – ਅਮਰੀਕਾ ਦੇ ਕੋਲੰਬੀਆ ਵਿੱਚ ਕਤਲ ਕੀਤੀ ਗਈ ਡੇਟਾ ਅਤੇ ਰਣਨੀਤੀ ਵਿਸ਼ਲੇਸ਼ਕ ਨਿਕਿਤਾ ਗੋਡੀਸ਼ਲਾ (Punjab) ਦੇ ਪਿਤਾ ਆਨੰਦ ਗੋਡੀਸ਼ਲਾ ਨੇ ਚੰਡੀਗੜ੍ਹ ਦੇ ਰਹਿਣ ਵਾਲੇ ਮੁਲਜ਼ਮ ਨੌਜਵਾਨ ਬਾਰੇ ਨਵੇਂ ਖੁਲਾਸੇ ਕੀਤੇ ਹਨ। ਪਿਤਾ ਨੇ ਕਿਹਾ ਕਿ ਚੰਡੀਗੜ੍ਹ ਦਾ ਰਹਿਣ ਵਾਲਾ ਅਰਜੁਨ ਸ਼ਰਮਾ ਉਸਦੀ ਧੀ ਦਾ ਬੁਆਏਫ੍ਰੈਂਡ ਨਹੀਂ ਸੀ; ਉਹ ਸਿਰਫ਼ ਉਸਦਾ ਰੂਮਮੇਟ ਸੀ। ਪਿਤਾ ਨੇ ਦੋਸ਼ ਲਾਇਆ ਕਿ ਉਸ ਦੀ ਧੀ ਦਾ ਕਤਲ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਕੀਤਾ ਗਿਆ ਹੈ।

ਇਸ ਮਾਮਲੇ ‘ਚ ਨਿਕਿਤਾ ਦੀ ਚਚੇਰੀ ਭੈਣ, ਸਰਸਵਤੀ ਗੋਡੀਸ਼ਲਾ ਨੇ ਇਹ ਵੀ ਦੋਸ਼ ਲਗਾਇਆ ਕਿ ਨੌਜਵਾਨ ਨੇ ਨਿਕਿਤਾ ਦੇ ਖਾਤੇ ਵਿੱਚੋਂ 3,500 ਅਮਰੀਕੀ ਡਾਲਰ ਕਢਵਾਏ, ਜੋ ਉਸਨੇ ਵਾਪਸ ਨਹੀਂ ਕੀਤੇ, ਜਿਸ ਕਾਰਨ ਇਸ ‘ਤੇ ਵਿਵਾਦ ਹੋਇਆ।

Punjab
Punjab

ਪਰਿਵਾਰ ਨੇ ਅਮਰੀਕਾ ਵਿੱਚ ਭਾਰਤੀ ਦੂਤਾਵਾਸ ਨੂੰ ਬੇਨਤੀ ਕੀਤੀ ਹੈ ਕਿ ਨਿਕਿਤਾ ਦੀ ਲਾਸ਼ ਨੂੰ ਉਸਦੇ ਜੱਦੀ ਘਰ ਭੇਜਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਹ ਅੰਤਿਮ ਸਸਕਾਰ ਕਰ ਸਕਣ। ਨਿਕਿਤਾ ਮੂਲ ਰੂਪ ਵਿੱਚ ਹੈਦਰਾਬਾਦ ਦੀ ਰਹਿਣ ਵਾਲੀ ਸੀ। ਚੰਡੀਗੜ੍ਹ ਵਿੱਚ ਅਰਜੁਨ ਦੇ ਘਰ ਦਾ ਪਤਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।

ਦੱਸ ਦਈਏ ਕਿ ਚੰਡੀਗੜ੍ਹ ਦੇ ਇੱਕ ਨੌਜਵਾਨ ਨੇ ਅਮਰੀਕਾ ਵਿੱਚ ਇੱਕ ਕੁੜੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਮੀਡੀਆ ਦੀ ਖਬਰਾਂ ਅਨੁਸਾਰ ਉਹ ਨੌਜਵਾਨ ਦੀ ਪ੍ਰੇਮਿਕਾ ਸੀ, ਪਰ ਪਰਿਵਾਰ ਵੱਲੋਂ ਇਸ ਗੱਲ ਦਾ ਖੰਡਨ ਕੀਤਾ ਗਿਆ। ਪਰ ਨੌਜਵਾਨ ਨੇ ਅਪਰਾਧ ਕਰਨ ਤੋਂ ਬਾਅਦ, ਚਲਾਕੀ ਨਾਲ ਪੁਲਿਸ ਸਟੇਸ਼ਨ ਜਾ ਕੇ ਸ਼ੱਕ ਤੋਂ ਬਚਣ ਲਈ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਫਿਰ ਉਹ ਭਾਰਤ ਵਾਪਸ ਆ ਗਿਆ।

ਮੁਲਜ਼ਮ ਸ਼ਨੀਵਾਰ ਨੂੰ ਅਮਰੀਕਾ ਤੋਂ ਫਲਾਈਟ ਰਾਹੀਂ ਪੰਜਾਬ (Punjab) ਦੇ ਅੰਮ੍ਰਿਤਸਰ ਪਹੁੰਚਿਆ, ਜਿਸ ਤੋਂ ਬਾਅਦ ਉਸਦੇ ਚੰਡੀਗੜ੍ਹ ਆਉਣ ਦੀ ਜਾਣਕਾਰੀ ਵੀ ਸਾਹਮਣੇ ਆਈ। ਸੋਮਵਾਰ ਨੂੰ ਇੰਟਰਪੋਲ ਦੀ ਮਦਦ ਨਾਲ ਮੁਲਜ਼ਮ ਨੂੰ ਤਾਮਿਲਨਾਡੂ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੀ ਪਛਾਣ ਚੰਡੀਗੜ੍ਹ ਦੇ ਰਹਿਣ ਵਾਲੇ ਅਰਜੁਨ ਸ਼ਰਮਾ ਵਜੋਂ ਹੋਈ ਹੈ, ਜਦੋਂ ਕਿ ਮ੍ਰਿਤਕ ਦੀ ਪਛਾਣ 27 ਸਾਲਾ ਨਿਕਿਤਾ ਗੋਡੀਸ਼ਲਾ ਵਜੋਂ ਹੋਈ ਹੈ। ਨਿਕਿਤਾ ਵੀ ਹੈਦਰਾਬਾਦ, ਤੇਲੰਗਾਨਾ ਦੀ ਰਹਿਣ ਵਾਲੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਲਗਾਤਾਰ ਚੌਥੀ ਜਿੱਤ : ਪਾਕਿਸਤਾਨ ਨੂੰ 113 ਦੌੜਾਂ ਨਾਲ ਹਰਾਇਆ

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਲਗਾਤਾਰ ਚੌਥੀ ਜਿੱਤ : ਪਾਕਿਸਤਾਨ ਨੂੰ 113 ਦੌੜਾਂ ਨਾਲ ਹਰਾਇਆ

by Navjot
June 24, 2026
0

Women's T20 World Cup : ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਲਗਾਤਾਰ ਚੌਥੀ ਜਿੱਤ : ਪਾਕਿਸਤਾਨ ਨੂੰ 113 ਦੌੜਾਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 24, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 24ਜੂਨ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO

by Ranjit Singh
June 24, 2026
0

Punjab 'ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) – ਵੋਟਰ ਸੂਚੀ ਨੂੰ ਅਪਡੇਟ ਕਰਨ ਲਈ...

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ

by Ranjit Singh
June 24, 2026
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਲਗਾਤਾਰ ਚੌਥੀ ਜਿੱਤ : ਪਾਕਿਸਤਾਨ ਨੂੰ 113 ਦੌੜਾਂ ਨਾਲ ਹਰਾਇਆ

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਲਗਾਤਾਰ ਚੌਥੀ ਜਿੱਤ : ਪਾਕਿਸਤਾਨ ਨੂੰ 113 ਦੌੜਾਂ ਨਾਲ ਹਰਾਇਆ

by Navjot
June 24, 2026
0

Women's T20 World Cup : ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਲਗਾਤਾਰ ਚੌਥੀ ਜਿੱਤ : ਪਾਕਿਸਤਾਨ ਨੂੰ 113 ਦੌੜਾਂ...

Most Popular

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

by Jaspreet Kaur
3 weeks ago
0

ਪੰਜਾਬ 'ਚ ਵੱਡੇ ਪੱਧਰ 'ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 