• Latest
  • Trending
Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

47 minutes ago
DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

13 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

3 hours ago
Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

3 hours ago
Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

4 hours ago
Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

4 hours ago
Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ

Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ

5 hours ago
Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ

5 hours ago
Punjab ‘ਚ ਵੱਡੀ ਵਾਰਦਾਤ: ਆਪ ਸਰਪੰਚ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਆਪ ਸਰਪੰਚ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

6 hours ago
Hindi News
English News
Tuesday, October 27, 2026
No Result
View All Result
30 °c
Chandigarh
23 ° Wed
23 ° Thu
23 ° Fri
22 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

October 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਮੰਗਲਵਾਰ ਨੂੰ ਜ਼ੋਰਦਾਰ ਹੰਗਾਮਾ ਹੋਇਆ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਬੋਤਲ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ ਅਤੇ ਸਰਕਾਰ ਤੇ ਮੁੱਖ ਮੰਤਰੀ ਨੂੰ ਘੇਰਿਆ। ਦੂਜੇ ਪਾਸੇ, ਕਾਂਗਰਸੀ ਵਿਧਾਇਕ ਗਲਾਂ ਵਿੱਚ ਕਾਲੇ ਕੱਪੜੇ ਪਾ ਕੇ ਸਦਨ ਵਿੱਚ ਪਹੁੰਚੇ। ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਵਿਧਾਇਕਾਂ ਨੂੰ ਸਦਨ ਵਿੱਚ ਜਾਣ ਤੋਂ ਰੋਕਿਆ ਗਿਆ, ਜਿਸ ਦੇ ਵਿਰੋਧ ਵਿੱਚ ਪਾਰਟੀ ਨੇ ਨਾਅਰੇਬਾਜ਼ੀ ਕਰਦਿਆਂ ਵਿਧਾਨ ਸਭਾ ਦਾ ਬਾਈਕਾਟ ਕਰ ਦਿੱਤਾ।

ਮਾਮਲੇ ਨੂੰ ਲੈ ਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਸਕੱਤਰ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬਸਪਾ ਵਿਧਾਇਕ ਨਛੱਤਰ ਪਾਲ ਤੋਂ ਵੀ ਪੁੱਛਿਆ ਕਿ ਕੀ ਉਨ੍ਹਾਂ ਨੂੰ ਸਦਨ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਸੀ। ਇਸ ’ਤੇ ਨਛੱਤਰ ਪਾਲ ਨੇ ਕਿਹਾ ਕਿ ਉਹ ਸਮੇਂ ਦੇ ਪਾਬੰਦ ਹਨ। ਸਪੀਕਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਮਾਣਯੋਗ ਮੈਂਬਰ ਨੂੰ ਸਦਨ ਵਿੱਚ ਆਉਣ ਤੋਂ ਨਹੀਂ ਰੋਕਿਆ ਜਾਵੇਗਾ, ਬਸ਼ਰਤੇ ਉਸ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਗਈ ਹੋਵੇ।

ਇਸ ਤੋਂ ਬਾਅਦ ਵਿਧਾਨ ਸਭਾ ਦੇ ਪੋਡੀਅਮ ’ਤੇ ਪ੍ਰੈੱਸ ਕਾਨਫਰੰਸ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਤਕਰਾਰ ਹੋ ਗਈ। ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬਾਜਵਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਹਰ ਜਾ ਕੇ ਜੋ ਕਰਨਾ ਹੈ, ਕਰ ਲਓ, ਪਰ ਇੱਥੇ ਬਾਜਵਾ ਦੀ ਗੁੰਡਾਗਰਦੀ ਨਹੀਂ ਚੱਲਣ ਦਿੱਤੀ ਜਾਵੇਗੀ। ਇਸ ਦੇ ਜਵਾਬ ਵਿੱਚ ਬਾਜਵਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਧੱਕੇ ਵੀ ਮਾਰੇ ਗਏ। ਇਸ ਘਟਨਾ ਨੇ ਸਦਨ ਦੇ ਅੰਦਰ ਅਤੇ ਬਾਹਰ ਤਣਾਅਪੂਰਨ ਮਾਹੌਲ ਪੈਦਾ ਕਰ ਦਿੱਤਾ।

ਵਿਧਾਨ ਸਭਾ ਬਾਹਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ‘ਆਪ’ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਵਿਚਾਲੇ ਵੀ ਤਿੱਖੀ ਬਹਿਸ ਹੋਈ। ਖਹਿਰਾ ਨੇ ਮਾਣੂੰਕੇ ਨੂੰ ਇੱਕ ਐੱਨਆਰਆਈ ਦੀ ਕੋਠੀ ’ਤੇ ਕਬਜ਼ਾ ਕਰਨ ਦੇ ਦੋਸ਼ਾਂ ਨਾਲ ਜੋੜਦਿਆਂ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ’ਤੇ ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਤੋਂ ਰਾਹਤ ਮਿਲ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਵਿੱਚ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਹੋਏ ਇਨ੍ਹਾਂ ਘਟਨਾਕ੍ਰਮਾਂ ਕਾਰਨ ਪੰਜਾਬ ਵਿਧਾਨ ਸਭਾ ਵਿੱਚ ਸਿਆਸੀ ਤਣਾਅ ਸਿਖਰ ’ਤੇ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

by Ranjit Singh
October 27, 2026
0

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ ਚੰਡੀਗੜ੍ਹ, 27 ਅਕਤੂਬਰ 2026...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 27, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ 'ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 27 ਅਕਤੂਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

by Ranjit Singh
October 27, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਵਿਧਾਨ ਸਭਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

by Ranjit Singh
October 27, 2026
0

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ ਚੰਡੀਗੜ੍ਹ, 27 ਅਕਤੂਬਰ 2026...

Most Popular

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

by Navjot
3 weeks ago
0

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ   ਚੰਡੀਗੜ੍ਹ, 8...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 