• Latest
  • Trending
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

3 weeks ago
Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

41 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

9 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

10 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

11 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Hindi News
English News
Tuesday, September 15, 2026
No Result
View All Result
24 °c
Chandigarh
27 ° Wed
28 ° Thu
27 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

August 22, 2026
in ਖਬਰਾਂ, ਪੰਜਾਬ
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

ਅੰਮ੍ਰਿਤਸਰ, 22 ਅਗਸਤ (ਵਿਸ਼ਵ ਵਾਰਤਾ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਂਦਿਆਂ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ। ਇਸੇ ਤਹਿਤ ਹੀ ਅੱਜ ਅਮਰੀਕਾ ਨਿਵਾਸੀ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਸਰਾਂ ਲਈ ਚਾਦਰਾਂ ਅਤੇ ਸਰਾਣੇ ਆਦਿ ਲਈ 4 ਲੱਖ ਰੁਪਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਮਰੀਜ਼ਾਂ ਲਈ ਚੱਲ ਰਹੀਆਂ ਲੰਗਰ ਸੇਵਾਵਾਂ ਲਈ ਇਕ ਗੱਡੀ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ।

ਗੱਡੀ ਦੀਆਂ ਚਾਬੀਆਂ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ. ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੇਂ-ਸਮੇਂ ਗੁਰੂ ਘਰ ਦੀਆਂ ਸੇਵਾਵਾਂ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੇਵਾਵਾਂ ਵਿਚ ਹਿੱਸਾ ਪਾਉਣਾ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਹੈ। ਉਨ੍ਹਾਂ ਸੇਵਕ ਪਰਿਵਾਰ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣ ਦੀ ਕਾਮਨਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੈਂਬਰ ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕਾਉਣੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆ ਸਮੇਤ ਹੋਰ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

by Ankit
September 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 15-09-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

by Ankit
September 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 15-09-2026 |...

Most Popular

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

by Jaspreet Kaur
4 weeks ago
0

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ ਮਜ਼ਬੂਤ ਸਥਿਤੀ ਵਿੱਚ ਭਾਰਤ; ਜਿੱਤ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 