• Latest
  • Trending
Punjab : 5 ਹਜਾਰ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਮਹੀਨੇ ਸਤੰਬਰ ‘ਚ ਭਰਾਂਗੇ-ਕੁਲਦੀਪ ਧਾਲੀਵਾਲ

Punjab : 5 ਹਜਾਰ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਮਹੀਨੇ ਸਤੰਬਰ ‘ਚ ਭਰਾਂਗੇ-ਕੁਲਦੀਪ ਧਾਲੀਵਾਲ

10 months ago
Hukamnama Sri Darbar Sahib Today – 11 June 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 June 2026 | Ang 632 I ਅੱਜ ਦਾ ਹੁਕਮਨਾਮਾ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

9 hours ago
Asian ਗੇਮਜ਼ ਲਈ ਪਾਕਿਸਤਾਨੀ ਕ੍ਰਿਕਟ ਟੀਮ ਦਾ ਐਲਾਨ; ਕਈ ਨਵੇਂ ਚਿਹਰਿਆਂ ਨੂੰ ਮਿਲਿਆ ਮੌਕਾ

Asian ਗੇਮਜ਼ ਲਈ ਪਾਕਿਸਤਾਨੀ ਕ੍ਰਿਕਟ ਟੀਮ ਦਾ ਐਲਾਨ; ਕਈ ਨਵੇਂ ਚਿਹਰਿਆਂ ਨੂੰ ਮਿਲਿਆ ਮੌਕਾ

9 hours ago
ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਹੁਣ ਇਸ ਦਿਨ ਹੋਵੇਗੀ ਮਾਮਲੇ ਦੀ ਸੁਣਵਾਈ

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਹੁਣ ਇਸ ਦਿਨ ਹੋਵੇਗੀ ਮਾਮਲੇ ਦੀ ਸੁਣਵਾਈ

9 hours ago
12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

10 hours ago
ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

11 hours ago
ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

11 hours ago
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

11 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

12 hours ago
Hindi News
English News
Thursday, June 11, 2026
No Result
View All Result
31 °c
Chandigarh
31 ° Fri
32 ° Sat
34 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : 5 ਹਜਾਰ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਮਹੀਨੇ ਸਤੰਬਰ ‘ਚ ਭਰਾਂਗੇ-ਕੁਲਦੀਪ ਧਾਲੀਵਾਲ

August 4, 2025
in ਖਬਰਾਂ, ਪੰਜਾਬ
Punjab : 5 ਹਜਾਰ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਮਹੀਨੇ ਸਤੰਬਰ ‘ਚ ਭਰਾਂਗੇ-ਕੁਲਦੀਪ ਧਾਲੀਵਾਲ

Punjab : 5 ਹਜਾਰ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਮਹੀਨੇ ਸਤੰਬਰ ‘ਚ ਭਰਾਂਗੇ-ਕੁਲਦੀਪ ਧਾਲੀਵਾਲ 

ਅੰਮ੍ਰਿਤਸਰ/ਅਜਨਾਲਾ/ਰਮਦਾਸ, 4 ਅਗਸਤ 2025 (ਵਿਸ਼ਵ ਵਾਰਤਾ)- ਅੱਜ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ (Punjab) ਕੁਲਦੀਪ ਸਿੰਘ ਧਾਲੀਵਾਲ ਵਲੋਂ ਇਤਿਹਾਸਕ ਤੇ ਸਰਹੱਦੀ ਨਗਰੀ ਰਮਦਾਸ ਸਮੇਤ ਨੇੜੇ ਤੇੜੇ ਦੇ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸ਼ਨੀ ਸਮੱਸਿਆਵਾਂ ਦਾ ਨਿਆਂ ਦਿਵਾਉਣ ਲਈ ਸਿਵਲ ਤੇ ਪੁਲੀਸ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਮੌਜੂਦਗੀ ‘ਚ ਨਗਰ ਰਮਦਾਸ ਵਿਖੇ ਜਨਤਾ ਦਰਬਾਰ ਲਗਾਇਆ ਗਿਆ, ਜਿਸ ਦੌਰਾਨ ਵਿਧਾਇਕ ਧਾਲੀਵਾਲ ਨੇ ਪੁਲੀਸ, ਸਿਹਤ , ਸਿੱਖਿਆ, ਵਿਕਾਸ, ਬਿਜਲੀ ਵਿਭਾਗ, ਸਿੰਚਾਈ ਵਿਭਾਗ, ਆਂਗਣਵਾੜੀ ਕੇਂਦਰਾਂ, ਤੇ ਪੰਚਾਇਤੀ ਰਾਜ ਸਮੇਤ ਅਜਨਾਲਾ ਸਬ ਡਵੀਜਨ ਚੋਂ ਲੰਘਦੇ ਕੌਮਾਂਤਰੀ ਰਾਵੀ ਦਰਿਆ ‘ਚ ਸੰਭਾਵੀ ਹੜਾਂ ਬਾਰੇ ਵੀ ਮੁੱਦਾ ਉਠਾਉਣ ਆਦਿ ਵਿਭਾਗਾਂ ਨਾਲ ਜੁੜੀਆਂ ਦਰਜਨਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ‘ਤੇ ਪ੍ਰਸ਼ਾਸ਼ਨ ਕੋਲੋਂ ਹੱਲ ਕਰਵਾ ਕੇ ਇਨ੍ਹਾਂ ਦਿੱਕਤਾਂ ਦਾ ਹੱਲ ਕਰਵਾਉਣ ਲਈ ਦੂਰ ਨੇੜੇ ਦਫਤਰਾਂ ‘ਚ ਜਾਣ ਸਮੇਂ ਹੁੰਦੀ ਖੱਜ਼ਲ ਖਰਾਬੀ ਤੋਂ ਵੱਡੀ ਰਾਹਤ ਦਿਵਾਈ।

ਜਨਤਾ ਦਰਬਾਰ ਨੂੰ ਸੰਬੋਧਨ ਕਰਦਿਆਂ ਧਾਲੀਵਾਲ (Punjab) ਨੇ ਕਿਹਾ ਕਿ ਲੋਕ ਸੇਵਾ ਹੀ ਮਾਨਵਤਾ ਦੀ ਉਤਮ ਸੇਵਾ ਹੈ ਅਤੇ ਮਾਨਵਤਾ ਦੀ ਸੇਵਾ ‘ਚੋਂ ਹੀ ਰੱਬ ਦੀ ਸੇਵਾ ਨਜ਼ਰ ਆਉਂਦੀ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਸਮੇਤ ਉਨ੍ਹਾਂ ਦਾ ਪਰਿਵਾਰ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਲੋਕਾਂ ਦੀ ਸੇਵਾ ਲਈ 24 ਘੰਟੇ ਦਰਵਾਜੇ ਖੁਲ੍ਹੇ ਹਨ। ਉਨ੍ਹਾਂ ਨੇ ਹਲਕੇ ਚ ਆਂਗਣਵਾੜੀ ਕੇਂਦਰਾਂ ‘ਚ ਮੁਲਾਜਮਾਂ ਦੀ ਘਾਟ ਬਾਰੇ ਉੱਠੇ ਮੱਸਲੇ ਦੇ ਜੁਆਬ ‘ਚ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਅਗਲੇ ਮਹੀਨੇ 30 ਸਤੰਬਰ ਤੱਕ 5 ਹਜਾਰ ਤੋਂ ਵੱਧ ਆਗਣਵਾੜੀ ਵਰਕਰ ਤੇ ਸਹਾਇਕਾਂ ਦੀ ਮੈਰਿਟ ਦੇ ਅਧਾਰ ਤੇ ਭਰਤੀ ਕਰਨ ਜਾ ਰਹੀ ਹੈ ਜਿਸ ਬਾਰੇ ਬਕਾਇਦਾ ਇਸੇ ਮਹੀਨੇ 22 ਅਗਸਤ ਨੂੰ ਨਵੀਂ ਭਰਤੀ ਲਈ ਮੀਡੀਆ ‘ਚ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ ਅਤੇ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਲਈ ਨੌਕਰੀ ਲੈਣ ਦੇ ਇੱਛੁਕ ਉਮੀਦਵਾਰਾਂ ਨੂੰ ਵਿਭਾਗੀ ਪਤੇ ਤੇ ਆਪਣੀਆਂ ਅਰਜੀਆਂ 22 ਸਤੰਬਰ ਤੱਕ ਪੁੱਜਦੀਆਂ ਕਰਨੀਆਂ ਹੋਣਗੀਆਂ।

ਸਾਬਕਾ ਮੰਤਰੀ ਤੇ ਵਿਧਾਇਕ ਧਾਲੀਵਾਲ ਨੇ ਸਿੱਖਾਂ ਦੇ 3 ਗੁਰੂਆਂ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਰਾਮਦਾਸ ਜੀ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸਮੇਤ ਬ੍ਰਹਮ ਗਿਆਨੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਜੀ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਰਮਦਾਸ ਦੇ ਵਿਕਾਸ ਪੱਖੋਂ ਸੁੰਦਰੀਕਰਨ ਦੀ ਜਾਣਕਾਰੀ ਦਿੰਦਿਆਂ ਪ੍ਰਗਟਾਵਾ ਕੀਤਾ ਕਿ ਰਮਦਾਸ ਵਿਖੇ 2.75 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਾਹਰੀ ਗੇਟ ਬਣਾਉਣ ਲਈ ਬਕਾਇਦਾ ਰਕਮ ਜਾਰੀ ਹੋ ਗਈ ਹੈ। ਜਦੋਂਕਿ ਅਜ਼ਾਦੀ ਪਿੱਛੋਂ ਸਾਬਕਾ ਸਰਕਾਰਾਂ ਦੇ ਥਪੇੜੇ ਝਲਦਾ ਆ ਰਿਹਾ ਖਸਤਾ ਹਾਲਤ ਰੇਲਵੇ ਪਲੇਟਫਾਰਮ ਦੀ ਨਵ ਉਸਾਰੀ ਅਤੇ ਇਸ ਰੇਲਵੇ ਸਟੇਸ਼ਨ ਦਾ ਨਾਮ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ਤੇ ਰੱਖਣ ਲਈ ਪ੍ਰਵਾਨਗੀਆਂ ਲਈਆਂ ਹਨ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ ਸਮੇਤ ਰਮਦਾਸ ਸ਼ਹਿਰੀ ਦੇ ਕੌਂਸਲਰ , ਇਲਾਕੇ ਦੇ ਪੰਚ ਸਰਪੰਚ ਤੇ ਪ੍ਰਸ਼ਾਸ਼ਨਿਕ ਅਧਿਕਾਰੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 11 June 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 June 2026 | Ang 632 I ਅੱਜ ਦਾ ਹੁਕਮਨਾਮਾ

by Ankit
June 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 11-06-2026 |...

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

by Ankit
June 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

by Jaspreet Kaur
June 10, 2026
0

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ ਐੱਸ. ਆਈ. ਆਰ. ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 11 June 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 June 2026 | Ang 632 I ਅੱਜ ਦਾ ਹੁਕਮਨਾਮਾ

by Ankit
June 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 11-06-2026 |...

Most Popular

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

by Jaspreet Kaur
3 weeks ago
0

ਪੈਟਰੋਲ - ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ ਨਵੀ ਦਿੱਲੀ, 23 ਮਈ 2026 (ਵਿਸ਼ਵ ਵਾਰਤਾ): ਪੈਟਰੋਲ ਅਤੇ ਡੀਜ਼ਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 