• Latest
  • Trending
PUNJAB : ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

PUNJAB : ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

1 year ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

8 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

8 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

May 28, 2025
in ਖਬਰਾਂ
PUNJAB : ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

PUNJAB : ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

Health & Medicine

ਚੰਡੀਗੜ੍ਹ ,28 ਮਈ(ਵਿਸ਼ਵ ਵਾਰਤਾ) PUNJAB :  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Vigilance Bureau
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਰੋਬਿਨ ਕੁਮਾਰ ਵਾਸੀ ਪਿੰਡ ਘਗਿਆਲ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਕੇਸ ਦੀ ਤਫਤੀਸ਼ ਏ.ਐਸ.ਆਈ. ਕੁਲਦੀਪ ਸਿੰਘ ਨੂੰ ਸੌਂਪੀ ਗਈ ਸੀ। ਪਰ ਇਹ ਐਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਉਕਤ ਏ.ਐਸ.ਆਈ. ਕੁਲਦੀਪ ਸਿੰਘ ਨੇ ਕਥਿਤ ਤੌਰ ‘ਤੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਉਕਤ ਸ਼ਿਕਾਇਤਕਰਤਾ, ਉਸਦੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਵਿਰੁੱਧ ਜਵਾਬੀ ਕੇਸ ਦਰਜ ਕਰ ਦਿੱਤਾ।

PUNJAB : ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ
ਇਸ ਉਪਰੰਤ ਏ.ਐਸ.ਆਈ. ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸਦੀ ਮਾਂ ਨੂੰ ਸੋਨੇ ਦੀ ਚੇਨ ਚੋਰੀ ਕਰਨ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋਂ ਵਾਰ-ਵਾਰ ਬੇਨਤੀਆਂ ਕਰਨ ‘ਤੇ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਏ.ਐਸ.ਆਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ।

ਸ਼ਿਕਾਇਤ ਮੁਤਾਬਕ ਮੁਲਜ਼ਮ ਏ.ਐਸ.ਆਈ. ਨੇ ਰਿਸ਼ਵਤ ਦੇ ਬਾਕੀ 20000 ਰੁਪਏ ਦੀ ਮੰਗ ਕੀਤੀ ਅਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ ‘ਤੇ ਗੈਰ-ਕਾਨੂੰਨੀ ਤੌਰ ‘ਤੇ ਰਿਸ਼ਵਤ ਦੀ ਬਾਕੀ ਰਕਮ ਮੰਗਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

Most Popular

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
2 days ago
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 