• Latest
  • Trending
Punjab Vidhan Sabha :ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

Punjab Vidhan Sabha :ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

2 years ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

22 minutes ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

1 hour ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

2 hours ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

2 hours ago
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

3 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

4 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

5 hours ago
ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

5 hours ago
Hindi News
English News
Monday, October 5, 2026
No Result
View All Result
34 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Vidhan Sabha :ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੇਸ਼ ਕੀਤਾ ਬਿੱਲ

September 3, 2024
in ਖਬਰਾਂ
Punjab Vidhan Sabha :ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

Punjab Vidhan Sabha

*ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ )-ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।Punjab Vidhan Sabha

“ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਇਸ ਬਿਲ ‘ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।Punjab Vidhan Sabha

Tags: Breaking news in PunjabiCHETAN SINGH JAURAMAJRALatest News In PunjabiMINISTERMonsoon sessionpunjab newsPunjab news in PunjabiPunjab Vidhan Sabhatop headlines in PunjabiVIDHAN SABHA SESSION 2024Wishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

by Jaspreet Kaur
October 5, 2026
0

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) – ਕਰੋਲਿਨਸਕਾ ਇੰਸਟੀਚਿਊਟ...

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

by Jaspreet Kaur
October 5, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਤਾਲਮੇਲ ਕਮੇਟੀ ਦਾ ਐਲਾਨ ਸੁਖਵਿੰਦਰ ਸਿੰਘ ਅਗਵਾਨ ਬਣੇ ਕੋਆਰਡੀਨੇਟਰ; ਦੇਖੋ ਪੂਰੀ ਸੂਚੀ ਚੰਡੀਗੜ੍ਹ, 5...

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

by Navjot
October 5, 2026
0

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ ਪੰਜਾਬ ਵਿੱਚ SIR...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

by Jaspreet Kaur
October 5, 2026
0

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) – ਕਰੋਲਿਨਸਕਾ ਇੰਸਟੀਚਿਊਟ...

Most Popular

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

by Ankit
3 days ago
0

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 