• Latest
  • Trending
ਸਪੀਕਰ ਸੰਧਵਾਂ ਨੇ Punjab Vidhan Sabha ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

2 years ago
ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

54 minutes ago
ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

1 hour ago
ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ!

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

3 hours ago
ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

Punjab: ਮੋਹਾਲੀ ਵਿੱਚ ਦੁਕਾਨਦਾਰ ‘ਤੇ ਫਾਇਰਿੰਗ

4 hours ago
National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

Hindi News
English News
Sunday, August 2, 2026
No Result
View All Result
35 °c
Chandigarh
31 ° Mon
29 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਪੀਕਰ ਸੰਧਵਾਂ ਨੇ Punjab Vidhan Sabha ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ

September 3, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਸਪੀਕਰ ਸੰਧਵਾਂ ਨੇ Punjab Vidhan Sabha ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਸਪੀਕਰ ਸੰਧਵਾਂ ਨੇ Punjab Vidhan Sabha ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ

ਸਪੀਕਰ ਸੰਧਵਾਂ ਨੇ Punjab Vidhan Sabha ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ, 3 ਸਤੰਬਰ (ਵਿਸ਼ਵ ਵਾਰਤਾ):- ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ Punjab Vidhan Sabha ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।

ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗਣ ਅਤੇ ਇੱਥੇ ਰਹਿ ਕੇ ਹੀ ਚੰਗਾ ਰੋਜ਼ਗਾਰ ਹਾਸਲ ਕਰਨ ਅਤੇ ਆਪਣੇ ਸਮਾਜ ਦੀ ਭਲਾਈ ਲਈ ਕੰਮ ਕਰਨ।

ਇਸ ਮੌਕੇ ਸਬੰਧਤ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਡਿਪਟੀ ਸਪੀਕਰ Punjab Vidhan Sabha ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੀ ਹਾਜ਼ਰ ਸਨ।

———-

Tags: BREAKING NEWSBreaking news in PunjabiKeywords from Newslatest news of punjabLatest Punjab newsPUNJABpunjab newsPunjab Vidhan Sabhatop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

by Jaspreet Kaur
August 2, 2026
0

ਇੰਡੋਨੇਸ਼ੀਆ 'ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ 'ਚ ਲੱਗੀ ਭਿਆਨਕ ਅੱਗ - 5 ਦੀ ਮੌਤ; ਕਈ ਲਾਪਤਾ ਇੰਡੋਨੇਸ਼ੀਆ, 2...

ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

by Jaspreet Kaur
August 2, 2026
0

ਅੱਜ ਚੰਡੀਗੜ੍ਹ 'ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ) – ਅੱਜ ਸ਼ਾਮ...

ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ!

ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ!

by Jaspreet Kaur
August 2, 2026
0

ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ! ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ) –...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 2, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

by Jaspreet Kaur
August 2, 2026
0

ਇੰਡੋਨੇਸ਼ੀਆ 'ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ 'ਚ ਲੱਗੀ ਭਿਆਨਕ ਅੱਗ - 5 ਦੀ ਮੌਤ; ਕਈ ਲਾਪਤਾ ਇੰਡੋਨੇਸ਼ੀਆ, 2...

Most Popular

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

by Jaspreet Kaur
3 weeks ago
0

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ 'ਤੇ ਬਣਾਈ ਅਹਿਮ ਬੜ੍ਹਤ ਨਵੀ ਦਿੱਲੀ, 11...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 