• Latest
  • Trending
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

3 months ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

28 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

39 minutes ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

54 minutes ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

2 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

3 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

3 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

3 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

4 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

4 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

5 hours ago
Hindi News
English News
Monday, June 15, 2026
No Result
View All Result
32 °c
Chandigarh
33 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

March 24, 2026
in ਖਬਰਾਂ, ਪੰਜਾਬ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

ਚੰਡੀਗੜ੍ਹ, 24 ਮਾਰਚ (ਵਿਸ਼ਵ ਵਾਰਤਾ);- PUNJAB ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਸਕੱਤਰੇਤ ਵਿਖੇ ਸਾਲ 2026 ਲਈ ਪੰਜਾਬ ਵਿਧਾਨ ਸਭਾ ਡਾਇਰੀ ਦਾ ਅਧਿਕਾਰਤ ਉਦਘਾਟਨ ਕੀਤਾ।

ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਕੱਤਰੇਤ ਨੇਂ ਸਾਲ 2026 ਦੀ ਡਾਇਰੀ ਦੇ ਇਸ ਐਡੀਸ਼ਨ ਨੂੰ ਇੱਕ ਵਿਆਪਕ ਸੰਸਥਾਗਤ ਸਰੋਤ ਵਜੋਂ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾਇਰੀ ਵਿਧਾਨਕ ਜ਼ਿੰਮੇਵਾਰੀਆਂ ਦੇ ਯੋਜਨਾਬੱਧ ਢੰਗ ਨਾਲ ਸੰਗਠਿਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਰੋਜ਼ਾਨਾ ਸੰਸਦੀ ਕਾਰਜਾਂ ਦੇ ਨਾਲ-ਨਾਲ ਲੰਬੇ ਸਮੇਂ ਦੀ ਰਣਨੀਤਕ ਯੋਜਨਾਬੰਦੀ ਲਈ ਇੱਕ ਸੁਚਾਰੂ ਸਾਧਨ ਉਪਲਬਧ ਕਰਵਾਇਆ ਜਾ ਸਕੇ ।

ਸਪੀਕਰ ਨੇ ਕਿਹਾ, ‘‘ਇਹ ਪ੍ਰਕਾਸ਼ਨ ਇੱਕ ਰੋਜ਼ਾਨਾ ਯੋਜਨਾਕਾਰ ਵਜੋਂ ਆਪਣੀ ਭੂਮਿਕਾ ਨਿਭਾਏਗੀ । ਇਹ ਮਹੱਤਵਪੂਰਨ ਜਾਣਕਾਰੀ ਦਾ ਲੋੜੀਂਦਾ ਸੰਗ੍ਰਹਿ ਹੈ , ਜੋ ਆਉਣ ਵਾਲੇ ਸਾਲ ਦੌਰਾਨ ਵਿਧਾਨਕ ਮਾਮਲਿਆਂ ਦੇ ਕੁਸ਼ਲ ਸੰਚਾਲਨ ਲਈ ਕਾਰਗਰ ਸਿੱਧ ਹੋਵੇਗਾ,’’।

ਇਸ ਸਮਾਰੋਹ ਵਿੱਚ ਸ. ਕੁਲਵੰਤ ਸਿੰਘ ਪੰਡੋਰੀ, ਮਾਣਯੋਗ ਵਿਧਾਨ ਸਭਾ ਮੈਂਬਰ (ਐਮ.ਐਲ.ਏ.), ਰਾਮ ਲੋਕ ਖਟਾਨਾ, ਸਕੱਤਰ, ਪੰਜਾਬ ਵਿਧਾਨ ਸਭਾ,
ਸਪੀਕਰ ਦੇ ਸਕੱਤਰ ਸੁਰਿੰਦਰ ਸਿੰਘ ਮੋਤੀ ਅਤੇ ਸਪੀਕਰ ਦੇ ਓ.ਐਸ.ਡੀ. ਮਨਿੰਦਰ ਸਿੰਘ ਤੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ ।

ਉਨ੍ਹਾਂ ਆਸ ਪ੍ਰਗਟਾਈ ਕਿ ਡਾਇਰੀ- 2026, ਪੰਜਾਬ ਵਿਧਾਨ ਸਭਾ ਦੇ ਇੱਕ ਸਾਲ ਦੇ ਸਾਰੇ ਪ੍ਰਸ਼ਾਸਕੀ ਅਤੇ ਵਿਧਾਨਕ ਸ਼ਡਿਊਲਜ਼ ਲਈ ਅਹਿਮ ਤੇ ਸਹੂਲਤ ਸਿੱਧ ਹੋਵੇਗੀ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

ਪੰਜਾਬ ‘ਚ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਸਮਾਂ

ਪੰਜਾਬ ‘ਚ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਸਮਾਂ

by Navjot
3 weeks ago
0

ਪੰਜਾਬ ‘ਚ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਸਮਾਂ ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ) ਪੰਜਾਬ ਵਿੱਚ ਭਿਆਨਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 