• Latest
  • Trending
Punjab Vidhan Sabha ਵੱਲੋਂ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

9 months ago
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

14 minutes ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

48 minutes ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

58 minutes ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

Punjab ‘ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ

Punjab: ਅੱਜ ਜਲੰਧਰ ‘ਚ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ

3 hours ago
Punjab: ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

13 hours ago
Hindi News
English News
Tuesday, September 15, 2026
No Result
View All Result
29 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Vidhan Sabha ਵੱਲੋਂ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

December 30, 2025
in ਖਬਰਾਂ, ਪੰਜਾਬ
Punjab Vidhan Sabha ਵੱਲੋਂ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

Punjab Vidhan Sabha ਵੱਲੋਂ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 30 ਦਸੰਬਰ 2025 (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ ਤੋਂ ਸਿੱਖ ਭਾਈਚਾਰੇ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੁੱਤਰਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ਆਲਮੀ ਪੱਧਰ ‘ਤੇ ਭਾਈਚਾਰੇ ਤੇ ਧਰਮ ਨਿਰਪੱਖਤਾ ਨੂੰ ਉਤਸ਼ਾਹਿਤ ਕੀਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕੀਤੀ। ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਦੁਨੀਆ ਭਰ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਇਤਿਹਾਸ ਵਿੱਚ ਅਜਿਹੀ ਲਾਸਾਨੀ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਮਿਲਦੀ।

ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ ਵਿਧਾਇਕ ਨਛੱਤਰ ਪਾਲ, ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸ਼੍ਰੋਮਣੀ ਅਕਾਲੀ ਦਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।

Tags: BREAKING NEWSBreaking news in PunjabiPUNJABPunjab Vidhan Sabhatop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

by Ranjit Singh
September 15, 2026
0

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ - ਹਮਲਾਵਰ ਨੇ ਚਾਕੂ ਨਾਲ ਕੀਤੇ ਵਾਰ - ਪੰਜਾਬੀ ਟਰੱਕ ਡਰਾਈਵਰ...

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

by Ranjit Singh
September 15, 2026
0

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ ਚੰਡੀਗੜ੍ਹ, 15 ਸਤੰਬਰ (ਵਿਸ਼ਵ...

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
September 15, 2026
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 18 ਜ਼ਿਲ੍ਹਿਆਂ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

by Ranjit Singh
September 15, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਵਿਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

by Ranjit Singh
September 15, 2026
0

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ - ਹਮਲਾਵਰ ਨੇ ਚਾਕੂ ਨਾਲ ਕੀਤੇ ਵਾਰ - ਪੰਜਾਬੀ ਟਰੱਕ ਡਰਾਈਵਰ...

Most Popular

ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

by Navjot
1 week ago
0

ਪੰਜਾਬ 'ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ)  ਪੰਜਾਬ ਦੇ ਲੋਕਾਂ ਲਈ ਇਹ ਜ਼ਰੂਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 