• Latest
  • Trending
Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: CM ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਕੀਤਾ ਵੱਡਾ ਐਲਾਨ

7 months ago
Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

34 minutes ago
Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

1 hour ago
LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

2 hours ago
Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

Sikh World: ਸਰਕਾਰ ਵੱਲੋਂ ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

4 hours ago
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

6 hours ago
Hindi News
English News
Wednesday, June 24, 2026
No Result
View All Result
38 °c
Chandigarh
34 ° Thu
36 ° Fri
38 ° Sat
40 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: CM ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਕੀਤਾ ਵੱਡਾ ਐਲਾਨ

November 24, 2025
in ਸਿਆਸੀ, ਖਬਰਾਂ, ਪੰਜਾਬ
Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: CM ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਕੀਤਾ ਵੱਡਾ ਐਲਾਨ

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: CM ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਕੀਤਾ ਵੱਡਾ ਐਲਾਨ

ਸ੍ਰੀ ਆਨੰਦਪੁਰ ਸਾਹਿਬ, 24 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋ ਰਿਹਾ ਹੈ। ਇਤਿਹਾਸ ਵਿੱਚ ਪਹਿਲੀ ਵਾਰ ਇਹ ਇਜਲਾਸ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ। ਇਸ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ, ਅਤੇ ਸ੍ਰੀ ਅੰਮ੍ਰਿਤਸਰ ਅਤੇ ਤਲਵੰਡੀ ਸਾਬੂ ਨੂੰ ਪਵਿੱਤਰ ਸ਼ਹਿਰ ਐਲਾਨਿਆ ਗਿਆ ਹੈ।

ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗਲਿਆਰਾ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ ਕੀਤਾ ਗਿਆ। ਇਥੇ ਕੋਈ ਵੀ ਮੀਟ, ਸ਼ਰਾਬ, ਤਬਾਕੂ ਆਦਿ ਦੀ ਦੁਕਾਨ ਨਹੀਂ ਖੋਲ੍ਹੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਬਹੁਤ ਸਾਲਾਂ ਤੋਂ ਇਹ ਮੰਗ ਉੱਠ ਰਹੀ ਸੀ।

ਸੀਐਮ ਮਾਨ ਨੇ ਸਦਨ ਚ ਕਿਹਾ ਕਿ ” ਮੈਂ ਸਿਫਾਰਿਸ਼ ਕਰਦਾ ਹੈ ਕਿ ਸੂਬਾ ਸਰਕਾਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਇਹ ਤਿੰਨੋਂ ਤਖਤਾਂ ਦੇ ਸ਼ਹਿਰਾਂ ਨੂੰ ਪੰਜਾਬ ਦੇ ਅਧਿਕਾਰਤ ਪਵਿੱਤਰ ਸ਼ਹਿਰ ਵਜੋਂ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਪ੍ਰਸਤਾਵ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ।

ਇਸ ਤੋਂ ਪਹਿਲਾ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬੇਹੱਦ ਸੁਭਾਗਾ ਹੈ। ਉਨ੍ਹਾਂ ਨੇ ਵਿਰੋਧੀ ਧਿਰ ਵਲੋਂ ਹੰਗਾਮਾ ਕਰਨ ‘ਤੇ ਕਿਹਾ ਕਿ ਅੱਜ ਰੌਲਾ ਪਾਉਣ ਵਾਲਾ ਜਾਂ ਸ਼ੋਰ ਮਚਾਉਣ ਵਾਲਾ ਦਿਨ ਨਹੀਂ, ਇਹ ਸਜਦਾ ਕਰਨ ਵਾਲਾ ਦਿਨ ਹੈ ਅਤੇ ਪਰਮਾਤਮਾ ਇਨ੍ਹਾਂ ਨੂੰ ਸਮੱਤ ਬਖ਼ਸ਼ੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

by Ranjit Singh
June 24, 2026
0

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ...

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

by Ranjit Singh
June 24, 2026
0

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ ਗੁਰਦਾਸਪੁਰ, 24 ਜੂਨ (ਵਿਸ਼ਵ...

LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ

LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ

by Ranjit Singh
June 24, 2026
0

LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ ਨਵੀਂ ਦਿੱਲੀ, 24 ਜੂਨ (ਵਿਸ਼ਵ ਵਾਰਤਾ): ਹਰ ਮਹੀਨੇ ਦੀ ਪਹਿਲੀ ਤਾਰੀਖ...

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

by Ranjit Singh
June 24, 2026
0

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ - 20 ਫਾਇਰ ਬ੍ਰਿਗੇਡ ਗੱਡੀਆਂ ਪਹੁੰਚੀਆਂ ਮੌਕੇ 'ਤੇ ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

by Ranjit Singh
June 24, 2026
0

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ...

Most Popular

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

by Ranjit Singh
3 weeks ago
0

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ 'ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ? ਅਹਿਮਦਾਬਾਦ, 31 ਮਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 