• Latest
  • Trending
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

3 weeks ago
“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

5 hours ago
ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

ਜਲੰਧਰ: ਗੁਪਤ ਸੂਚਨਾ ‘ਤੇ ਰੇਡ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ ‘ਤੇ ਫਾਇਰਿੰਗ

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

7 hours ago
ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਚਾਰ ਪੈਟਰੋਲ ਬੰਬਾਂ ਤੇ 3 ਪਿਸਤੌਲਾਂ ਸਮੇਤ 9 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

8 hours ago
Hindi News
English News
Wednesday, August 5, 2026
No Result
View All Result
25 °c
Chandigarh
28 ° Thu
27 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

July 13, 2026
in ਖਬਰਾਂ, ਪੰਜਾਬ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 13 ਜੁਲਾਈ 2026 (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਸਮਾਜ ਸੇਵੀ ਅਤੇ ਐਸਲ ਗਰੁੱਪ ਦੇ ਚੇਅਰਮੈਨ ਡਾ. ਸੁਭਾਸ਼ ਚੰਦਰ ਦੇ ਪਿਤਾ ਸ੍ਰੀ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਸ੍ਰੀ ਨੰਦ ਕਿਸ਼ੋਰ ਗੋਇਨਕਾ ਮਨੁੱਖਤਾ ਦੀ ਸੇਵਾ ਕਰਨ ਵਾਲੇ ਇੱਕ ਮਹਾਨ ਵਿਅਕਤੀ ਸਨ। ਉਨ੍ਹਾਂ ਨੇ ਸ੍ਰੀ ਗੋਇਨਕਾ ਦੀ ਸਮਾਜ ਭਲਾਈ ਅਤੇ ਗਊ ਸੇਵਾ ਪ੍ਰਤੀ ਵਚਨਬੱਧਤਾ ‘ਤੇ ਚਾਨਣਾ ਪਾਇਆ।

ਸ. ਸੰਧਵਾਂ ਨੇ ਕਿਹਾ,” ਸ੍ਰੀ ਗੋਇਨਕਾ ਜੀ ਨਾ ਸਿਰਫ਼ ਇੱਕ ਦੂਰਦਰਸ਼ੀ ਸੋਚ ਵਾਲੇ ਵਿਅਕਤੀ ਸਨ ਸਗੋਂ ਸਮਾਜ ਦੀ ਉੱਨਤੀ ਅਤੇ ਅਗਰੋਹਾ ਧਾਮ ਦੇ ਵਿਕਾਸ ਲਈ ਇੱਕ ਪ੍ਰੇਰਕ ਸ਼ਕਤੀ ਵੀ ਸਨ। ਉਨ੍ਹਾਂ ਦੇ ਦੇਹਾਂਤ ਨਾਲ ਸਮਾਜਿਕ-ਸੱਭਿਆਚਾਰਕ ਦ੍ਰਿਸ਼ਟੀਕੋਣ ਵਿੱਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ।”

ਸਪੀਕਰ ਨੇ ਡਾ. ਸੁਭਾਸ਼ ਚੰਦਰ ਅਤੇ ਐਸਲ ਪਰਿਵਾਰ ਦੇ ਮੈਂਬਰਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ੇ।

Tags: BREAKING NEWSLatest Punjab news in PunjabiPunjab Vidhan Sabha Speaker Kultar Singh Sandhwantop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

by Jaspreet Kaur
August 4, 2026
0

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

by Jaspreet Kaur
August 4, 2026
0

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ ਨਵੀ ਦਿੱਲੀ, 4 ਅਗਸਤ 2026 (ਵਿਸ਼ਵ ਵਾਰਤਾ): ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

Most Popular

Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

by Ranjit Singh
1 week ago
0

Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ - ਹਜ਼ਾਰਾਂ ਡੇਅਰੀ ਉਤਪਾਦਕਾਂ ਨੂੰ ਮਿਲੇਗਾ ਲਾਭ ਚੰਡੀਗੜ੍ਹ, 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 