• Latest
  • Trending
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ Punjabi University ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ Punjabi University ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

1 year ago
ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

47 seconds ago
ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

1 hour ago
ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

2 hours ago
horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

2 hours ago
ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

2 hours ago
India Vs Sri Lanka : ਕੋਲੰਬੋ ਟੈਸਟ ਦਾ ਅੱਜ ਆਖਰੀ ਦਿਨ ; ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਨਾਲ ਹੈ ਅੱਗੇ

India Vs Sri Lanka : ਕੋਲੰਬੋ ਟੈਸਟ ਦਾ ਅੱਜ ਆਖਰੀ ਦਿਨ ; ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਨਾਲ ਹੈ ਅੱਗੇ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Sher-E-Punjab T20 League : ਅੰਮ੍ਰਿਤਸਰ ਸੂਰਮਾਜ਼ ਅਤੇ ਮੁਹਾਲੀ ਕਿੰਗਜ਼ ਵਿਚਕਾਰ ਹੋਵੇਗਾ ਪਹਿਲਾ ਮੁਕਾਬਲਾ

Sher-E-Punjab T20 League : ਅੰਮ੍ਰਿਤਸਰ ਸੂਰਮਾਜ਼ ਅਤੇ ਮੁਹਾਲੀ ਕਿੰਗਜ਼ ਵਿਚਕਾਰ ਹੋਵੇਗਾ ਪਹਿਲਾ ਮੁਕਾਬਲਾ

3 hours ago
Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

3 hours ago
ਨੇਪਾਲ ਵਿੱਚ ਅਚਾਨਕ ਹੜ੍ਹ ਆਉਣ ਨਾਲ 157 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

ਨੇਪਾਲ ਵਿੱਚ ਅਚਾਨਕ ਹੜ੍ਹ ਆਉਣ ਨਾਲ 157 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

3 hours ago
ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

4 hours ago
Weather Update : ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ 

Weather Update : ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ 

4 hours ago
Hindi News
English News
Thursday, August 27, 2026
No Result
View All Result
29 °c
Chandigarh
32 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ Punjabi University ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

ਕਿਹਾ, ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਧਾਰਮਿਕ ਮਰਿਆਦਾ ਮੁਤਾਬਕ ਵੱਡੇ ਪੱਧਰ ਉਤੇ ਮਨਾਏਗੀ

June 25, 2025
in ਖਬਰਾਂ, ਪੰਜਾਬ
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ Punjabi University ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ Punjabi University ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

-ਕਿਹਾ, ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਧਾਰਮਿਕ ਮਰਿਆਦਾ ਮੁਤਾਬਕ ਵੱਡੇ ਪੱਧਰ ਉਤੇ ਮਨਾਏਗੀ

-ਦੋਹੇਂ ਸ਼ਤਾਬਦੀਆਂ ਬਾਬਤ ਉਲੀਕੇ ਜਾਣ ਵਾਲ਼ੇ ਪ੍ਰੋਗਰਾਮਾਂ ਤੇ ਹੋਰ ਸੰਭਵ ਗਤੀਵਿਧੀਆਂ ਦੀਆਂ ਤਜਵੀਜਤ ਯੋਜਨਾਵਾਂ ਬਾਰੇ ਸੁਝਾਓ ਲੈਣ ਲਈ ਪੰਜਾਬੀ ਯੂਨੀਵਰਸਿਟੀ ਪੁੱਜੇ ਸਪੀਕਰ ਸੰਧਵਾਂ

ਪਟਿਆਲਾ, 25 ਜੂਨ (ਵਿਸ਼ਵ ਵਾਰਤਾ):- Punjab ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਸਰਕਾਰ ਵੱਲੋਂ ਇਸੇ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਸ਼ਤਾਬਦੀ ਅਤੇ 2026 ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਪੂਰੀ ਸ਼ਾਨੋ-ਸ਼ੌਕਤ, ਸ਼ਰਧਾ-ਸਤਿਕਾਰ ਅਤੇ ਆਧੁਨਿਕ ਢੰਗ ਦੇ ਸੁਮੇਲ ਨਾਲ ਮਨਾਉਣ ਲਈ ਵਿਚਾਰ ਵਟਾਂਦਰਾ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਹੋਰ ਵਿਦਵਾਨਾਂ ਦੀ ਕਮੇਟੀ ਨਾਲ ਇੱਕ ਅਹਿਮ ਬੈਠਕ ਕੀਤੀ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸੇ ਲਈ ਉਹ ਬਤੌਰ ਨਿਮਾਣੇ ਸਿੱਖ ਪੰਜਾਬ ਸਰਕਾਰ ਵੱਲੋਂ ਸੰਗਤ ਅਤੇ ਵਿਦਵਾਨਾਂ ਅਤੇ ਇਤਿਹਾਸਕ ਮਾਹਰਾਂ ਦੀਆਂ ਕਮੇਟੀਆਂ ਕੋਲੋਂ ਸੁਝਾਓ ਲੈ ਰਹੇ ਹਨ ਤਾਂਕਿ ਪੰਜਾਬ ਸਰਕਾਰ ਸੰਗਤ ਦੀਆਂ ਭਾਵਨਾਵਾਂ ਮੁਤਾਬਕ ਇਹ ਦਿਹਾੜੇ ਤੇ ਮਹਾਨ ਸ਼ਤਾਬਦੀਆਂ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾ ਨਾਲ ਮਨਾ ਸਕੇ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੇ ਅਧਿਆਤਮਿਕ ਵਿਰਾਸਤ ਸਾਡੇ ਸਭਨਾਂ ਲਈ ਸ਼ਰਧਾ ਤੇ ਸਤਿਕਾਰ ਹੋਣ ਸਮੇਤ ਕੁਲ ਦੁਨੀਆਂ ਲਈ ਮਨੁੱਖੀ ਹੱਕਾਂ ਦੀ ਰਾਖੀ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਹੈ।ਇਸ ਤੋਂ ਇਲਾਵਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਇਤਿਹਾਸਕ ਤੇ ਵਿਰਾਸਤੀ ਧਰੋਹਰ ਦੀ ਕੁਲ ਜਹਾਨ ਲਈ ਵਿਸ਼ੇਸ਼ ਮਹੱਤਤਾ ਹੈ, ਜਿਸ ਨੂੰ ਦੁਨੀਆਂ ਭਰ ਤੱਕ ਪੁੱਜਦਾ ਕਰਨਾ ਹੈ।ਜਿਸ ਲਈ ਉਹ ਖਾਸ ਤੌਰ ਉਤੇ ਧੰਨਵਾਦੀ ਹਨ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੀ ਗਠਿਤ ਵਿਸ਼ੇਸ਼ ਕਮੇਟੀ ਦੇ ਮੈਂਬਰਾਂ ਪ੍ਰੋ. ਪਰਮਵੀਰ ਸਿੰਘ, ਡਾ. ਜਸਵਿੰਦਰ ਸਿੰਘ ਅਤੇ ਡਾ. ਸੰਦੀਪ ਕੌਰ ਦੇ, ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਕੀਮਤੀ ਸੁਝਾਅ ਦਿੱਤੇ ਹਨ।
ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਦਿੱਤੇ ਗਏ ਵੱਖ-ਵੱਖ ਸੁਝਾਵਾਂ ਦਾ ਸਵਾਗਤ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬੀ ਯੂਨੀਵਰਸਿਟੀ ਬੜੀ ਹੀ ਸੁਹਿਰਦਤਾ ਨਾਲ਼ ਇਸ ਦਿਸ਼ਾ ਵਿੱਚ ਕਾਰਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਇਹ ਸਾਰੇ ਸੁਝਾਓ ਪੰਜਾਬ ਸਰਕਾਰ ਤੱਕ ਪੁੱਜਦੇ ਕੀਤੇ ਜਾਣਗੇ ਅਤੇ ਇਨ੍ਹਾਂ ਉਪਰ ਕੰਮ ਕੀਤਾ ਜਾਵੇਗਾ।
ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬ ਸਰਕਾਰ ਦੀਆਂ ਅਜਿਹੀਆਂ ਯੋਜਨਾਵਾਂ ਨੂੰ ਨੇਪਰੇ ਚਾੜ÷ ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਇਸ ਮਕਸਦ ਲਈ ਕਮੇਟੀ ਦਾ ਗਠਨ ਕਰ ਕੇ ਸਾਰੇ ਵਿਭਾਗਾਂ ਤੋਂ ਪ੍ਰੋਗਰਾਮਾਂ ਬਾਰੇ ਤਜਵੀਜ਼ਾਂ ਮੰਗ ਲਈਆਂ ਹਨ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਾਂਸਟੀਚੂਐਂਟ ਕਾਲਜਾਂ ਨੂੰ ਵੀ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਸ਼ਤਾਬਦੀ ਸਬੰਧੀ ਪ੍ਰੋਗਰਾਮ ਉਲੀਕਣ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਤੈਅ ਹੋਈਆਂ ਯੋਜਨਾਵਾਂ ਅਤੇ ਵਿਚਾਰ-ਵਟਾਂਦਰੇ ਅਨੁਸਾਰ ਯੂਨੀਵਰਸਿਟੀ ਪੰਜਾਬ ਸਰਕਾਰ ਦੇ ਵੱਖ-ਵੱਖ ਸਬੰਧਤ ਵਿਭਾਗਾਂ ਨਾਲ਼ ਤਾਲਮੇਲ ਬਣਾ ਕੇ ਰੱਖੇਗੀ ਅਤੇ ਆਪਣੇ ਵੱਲੋਂ ਹਰ ਸੰਭਵ ਯੋਗਦਾਨ ਪਾਵੇਗੀ।

Tags: Breaking news in PunjabiKultar Singh SandhawanLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

by Navjot
August 27, 2026
0

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ  ਨਵੀਂ ਦਿੱਲੀ, 27 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ...

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

by Navjot
August 27, 2026
0

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ    ਮੁੰਬਈ, 27 ਅਗਸਤ (ਵਿਸ਼ਵ ਵਾਰਤਾ)...

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

by Navjot
August 27, 2026
0

ਹਾਰਰ ਥ੍ਰਿਲਰ ਫਿਲਮ  'ਇਮੋਰਟਲ' ਦਾ ਟ੍ਰੇਲਰ ਰਿਲੀਜ਼ ਚੇਨਈ, 27 ਅਗਸਤ (ਵਿਸ਼ਵ ਵਾਰਤਾ) ਅਦਾਕਾਰ ਅਤੇ ਨਿਰਮਾਤਾ ਧਨੁਸ਼ ਨੇ ਬੁੱਧਵਾਰ ਨੂੰ ਨਿਰਦੇਸ਼ਕ...

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

by Navjot
August 27, 2026
0

horror science-fiction ਫੈਂਟੇਸੀ ਥ੍ਰਿਲਰ 'Nova' ਸਤੰਬਰ ਵਿੱਚ ਹੋਵੇਗੀ ਰਿਲੀਜ਼      ਚੇਨਈ, 27 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਮਿਲੋ(director Milo) ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

by Navjot
August 27, 2026
0

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ  ਨਵੀਂ ਦਿੱਲੀ, 27 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 