• Latest
  • Trending
Punjab ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

Punjab ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

1 year ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

13 minutes ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

18 minutes ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

29 minutes ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

57 minutes ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

1 hour ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

2 hours ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

3 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

4 hours ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

4 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

5 hours ago
Hindi News
English News
Saturday, July 18, 2026
No Result
View All Result
40 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

January 22, 2025
in ਖਬਰਾਂ, ਪੰਜਾਬ
Punjab ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

Punjab ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

ਚੰਡੀਗੜ੍ਹ, 22 ਜਨਵਰੀ 2025 (ਵਿਸ਼ਵ ਵਾਰਤਾ):- Punjab ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਹਿੱਸਾ ਲਿਆ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਵੈਸ਼ਾਲੀ ਦੇ ਸਤੂਪ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜੋ ਕਿ ਭਗਵਾਨ ਬੁੱਧ ਨਾਲ ਸਬੰਧਤ ਇੱਕ ਪਵਿੱਤਰ ਸਥਾਨ ਹੈ ਅਤੇ ਜਿਸਨੂੰ ਦੁਨੀਆ ਦੇ ਪਹਿਲੇ ਗਣਰਾਜ ਦੇ ਜਨਮ ਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ।

ਕਾਨਫਰੰਸ ਦੌਰਾਨ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਲੋਕ ਸਭਾ ਦੇ ਸਪੀਕਰ ਸ੍ਰੀ ਓਮ ਬਿਰਲਾ ਅਤੇ ਬਿਹਾਰ ਵਿਧਾਨ ਸਭਾ ਦੇ ਸਪੀਕਰ ਸ੍ਰੀ ਨੰਦ ਕਿਸ਼ੋਰ ਯਾਦਵ ਦੇ ਨਾਲ-ਨਾਲ ਵੱਖ-ਵੱਖ ਰਾਜਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਭਾਰਤੀ ਲੋਕਤੰਤਰ ਦੀ ਸ਼ਾਨ ਵਧਾਉਣ ਵਿੱਚ ਉਨ੍ਹਾਂ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ। ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਇੱਕ ਇਤਿਹਾਸਕ ਘਟਨਾ ਨਹੀਂ ਹੈ ਸਗੋਂ ਆਧੁਨਿਕ ਲੋਕਤੰਤਰ ਲਈ ਇੱਕ ਨਿਰੰਤਰ ਅਤੇ ਆਪਸੀ ਤਾਲਮੇਲ ਵਾਲੇ ਮਾਰਗਦਰਸ਼ਕ ਢਾਂਚੇ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਜ਼ਾਦੀ ਲਈ ਲੰਬੇ ਸੰਘਰਸ਼ ਨੂੰ ਦੇਖਦਿਆਂ ਸੰਵਿਧਾਨ ਨੂੰ ਬਰਕਰਾਰ ਰੱਖਣਾ ਨਾ ਸਿਰਫ਼ ਵਿਧਾਨ ਸਭਾ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ਦੀ ਜ਼ਿੰਮੇਵਾਰੀ ਹੈ, ਸਗੋਂ ਹਰ ਭਾਰਤੀ ਨਾਗਰਿਕ ਦਾ ਫਰਜ਼ ਵੀ ਹੈ, ।
ਸਪੀਕਰ ਸੰਧਵਾਂ ਨੇ ਬੱਚਿਆਂ ਦੇ ਸਿਲੇਬਸ ਵਿੱਚ ਮੌਜੂਦਾ ਵਿਦਿਅਕ ਸਮੱਗਰੀ ਦੇ ਸੀਮਤ ਦਾਇਰੇ ‘ਤੇ ਚਿੰਤਾ ਪ੍ਰਗਟ ਕੀਤੀ, ਜੋ ਜ਼ਰੂਰੀ ਹੋਣ ਦੇ ਬਾਵਜੂਦ ਸੰਸਦ ਅਤੇ ਵਿਧਾਨ ਸਭਾਵਾਂ ਦੇ ਕੰਮਕਾਜ ਦੀ ਸਹੀ ਪ੍ਰਤੀਨਿਧਤਾ ਪ੍ਰਦਾਨ ਕਰਨ ਵਿੱਚ ਅਸਫਲ ਰਹਿੰਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਕੂਲੀ ਬੱਚਿਆਂ ਨੂੰ ਵਿਧਾਨ ਸਭਾਵਾਂ ਦੀ ਅਸਲ ਕਾਰਵਾਈ ਨੂੰ ਦੇਖਣ ਲਈ ਉਤਸ਼ਾਹਿਤ ਕੀਤਾ ਜਾਵੇ, ਜਿਸ ਨਾਲ ਲੋਕਤੰਤਰੀ ਪ੍ਰਕਿਰਿਆ ਬਾਰੇ ਵਧੇਰੇ ਸਮਝ ਅਤੇ ਉਤਸੁਕਤਾ ਪੈਦਾ ਹੋਵੇ। ਇਸ ਉਦੇਸ਼ ਲਈ ਪੰਜਾਬ ਵਿਧਾਨ ਸਭਾ ਵੱਲੋਂ ਵਿਦਿਆਰਥੀਆਂ ਨੂੰ ਸਦਨ ਦੇ ਸੈਸ਼ਨਾਂ ਨੂੰ ਦੇਖਣ ਲਈ ਸੱਦਾ ਦੇਣਾ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਕਦਮ ਨੂੰ ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਲਈ ਸਕਾਰਾਤਮਕ ਦੱਸਿਆ।
ਬਿਹਾਰ ਵਿੱਚ ਆਪਣੇ ਠਹਿਰਾਅ ਦੌਰਾਨ ਸਪੀਕਰ ਸੰਧਵਾਂ ਦਾ ਆਮ ਆਦਮੀ ਪਾਰਟੀ (ਆਪ) ਬਿਹਾਰ ਦੇ ਬੁਲਾਰੇ ਡਾ. ਹੇਮ ਨਾਰਾਇਣ ਵਿਸ਼ਵਕਰਮਾ ਅਤੇ ਆਪ ਨੇਤਾ ਬਬਲੂ ਪ੍ਰਕਾਸ਼ ਨੇ ਨਿੱਘਾ ਸਵਾਗਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਭਗਵਾਨ ਬੁੱਧ ਦੀ ਮੂਰਤੀ ਵੀ ਭੇਟ ਕੀਤੀ। ਸ. ਸੰਧਵਾਂ ਨੇ ਵੈਸ਼ਾਲੀ, ਜੋ ਕਿ ਇਤਿਹਾਸਕ ਮਹੱਤਤਾ ਵਾਲੀ ਧਰਤੀ ਹੈ ਅਤੇ ਦੁਨੀਆ ਦੇ ਪਹਿਲੇ ਗਣਰਾਜ ਦਾ ਸਥਾਨ ਹੈ, ਦਾ ਦੌਰਾ ਕਰਨ ‘ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਵਿਰਾਸਤ ਦੇ ਵਿਸ਼ਵਵਿਆਪੀ ਪ੍ਰਚਾਰ ਅਤੇ ਸੰਭਾਲ ਦਾ ਸੱਦਾ ਦਿੱਤਾ।
ਸਪੀਕਰ ਸੰਧਵਾਂ ਨੇ ਬਿਹਾਰ ਵਿਧਾਨ ਸਭਾ ਦੇ ਸਪੀਕਰ ਸ੍ਰੀ ਨੰਦ ਕਿਸ਼ੋਰ ਯਾਦਵ ਦਾ ਵੀ ਆਪਣੀ ਫੇਰੀ ਦੌਰਾਨ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਵੈਸ਼ਾਲੀ ਦੇ ਮਹੱਤਵ ਨੂੰ ਸੁਰਜੀਤ ਕਰਨ ਅਤੇ ਆਲਮੀ ਪੱਧਰ ‘ਤੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਮੂਹਿਕ ਯਤਨਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

by Jaspreet Kaur
July 18, 2026
0

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ ਲੰਡਨ, 18 ਜੁਲਾਈ ( ਵਿਸ਼ਵ ਵਾਰਤਾ) :...

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

by Ranjit Singh
July 18, 2026
0

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 18 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

Most Popular

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

by Jaspreet Kaur
3 weeks ago
0

‘ਬ੍ਰਾਈਟ ਮਾਈਂਡਜ਼ ਪੰਜਾਬ' ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ -ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ 'ਏ.ਆਈ' ਵਰਗੇ ਹੁਨਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 