Punjab: ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਗ੍ਰਿਫਤਾਰ

Punjab: ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਗ੍ਰਿਫਤਾਰ – ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ ਸ਼੍ਰੋਮਣੀ ਅਕਾਲੀ ਦਲ : ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਵਿਜੀਲੈਂਸ ਦੀ ਟੀਮ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ … Continue reading Punjab: ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਗ੍ਰਿਫਤਾਰ