• Latest
  • Trending
 Vigilance Bureau ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

 Vigilance Bureau ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

5 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

2 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

2 hours ago
2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

3 hours ago
ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

3 hours ago
ਦਿੱਲੀ ਸਰਕਾਰ ਵੱਲੋਂ ਵੱਡੀ ਰਾਹਤ: ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ‘ਚ ਸ਼ਾਮਲ ਕਿਸੇ ਵੀ ਵਿਦਿਆਰਥੀ ‘ਤੇ ਨਹੀਂ ਹੋਵੇਗੀ ਕੋਈ ਕਾਰਵਾਈ

ਦਿੱਲੀ ਸਰਕਾਰ ਵੱਲੋਂ ਵੱਡੀ ਰਾਹਤ: ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ‘ਚ ਸ਼ਾਮਲ ਕਿਸੇ ਵੀ ਵਿਦਿਆਰਥੀ ‘ਤੇ ਨਹੀਂ ਹੋਵੇਗੀ ਕੋਈ ਕਾਰਵਾਈ

4 hours ago
ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ

ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

5 hours ago
Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

6 hours ago
ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

6 hours ago
ਪਠਾਨਕੋਟ ‘ਚ ਟੈਂਕਰ ਵਰਕਸ਼ਾਪ ‘ਚ ਵੇਲਡਿੰਗ ਦੌਰਾਨ ਵੱਡਾ ਧਮਾਕਾ: ਟੀਨ ਦੀ ਛੱਤ ਉੱਡੀ

ਪਠਾਨਕੋਟ ‘ਚ ਟੈਂਕਰ ਵਰਕਸ਼ਾਪ ‘ਚ ਵੇਲਡਿੰਗ ਦੌਰਾਨ ਵੱਡਾ ਧਮਾਕਾ: ਟੀਨ ਦੀ ਛੱਤ ਉੱਡੀ

7 hours ago
Hindi News
English News
Friday, July 31, 2026
No Result
View All Result
28 °c
Chandigarh
29 ° Fri
31 ° Sat
30 ° Sun
27 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Vigilance Bureau ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

March 9, 2026
in ਖਬਰਾਂ, ਪੰਜਾਬ
 Vigilance Bureau ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

 Vigilance Bureau ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 9 ਮਾਰਚ, 2026 (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ, ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਤਸ਼ ਦਾ ਕੰਮ ਕਰਦਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਦੀ ਸ਼ਿਕਾਇਤ ‘ਤੇ ਉਸ ਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਵਿਜੈ ਰਾਜ ਉਰਫ਼ ਪਾਲੀ ਦੀ ਭੈਣ ਅਤੇ ਇਲਾਕਾ ਪ੍ਰਧਾਨ ਨਾਲ ਥਾਣਾ ਡਿਵੀਜ਼ਨ ਨੰਬਰ 2 ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਜੈ ਰਾਜ ਉਰਫ਼ ਪਾਲੀ ਵਿਰੁੱਧ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਦੋ ਦਿਨ ਬਾਅਦ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਫ਼ੋਨ ਕੀਤਾ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਹ ਪੁਲਿਸ ਸਟੇਸ਼ਨ ਆ ਕੇ ਉਸਨੂੰ ਨਹੀਂ ਮਿਲਿਆ ਤਾਂ ਉਸਦਾ ਨਾਮ ਵੀ ਉਕਤ ਮਾਮਲੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ, ਜਦੋਂ ਸ਼ਿਕਾਇਤਕਰਤਾ ਦਾ ਛੋਟਾ ਭਰਾ ਬਲਵੰਤ ਅਤੇ ਇਲਾਕਾ ਪ੍ਰਧਾਨ ਅਮਿਤ ਕੁਮਾਰ ਉਰਫ਼ ਲਵਲੀ ਭਗਤ ਥਾਣਾ ਡਿਵੀਜ਼ਨ ਨੰਬਰ 2 ਵਿਖੇ ਦੋਸ਼ੀ ਏਐਸਆਈ ਨੂੰ ਮਿਲੇ ਤਾਂ ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਮਾਮਲੇ ਵਿੱਚ ਨਾ ਫਸਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਦੇ ਛੋਟੇ ਭਰਾ ਬਲਵੰਤ ਅਤੇ ਅਮਿਤ ਕੁਮਾਰ ਉਰਫ਼ ਲਵਲੀ ਭਗਤ ਦੀ ਬੇਨਤੀ ‘ਤੇ, ਮੁਲਜ਼ਮ ਨੇ ਰਿਸ਼ਵਤ ਦੀ ਰਕਮ ਘਟਾ ਕੇ 20,000 ਰੁਪਏ ਕਰ ਦਿੱਤੀ। ਮਜਬੂਰੀ ਕਾਰਨ ਉਨ੍ਹਾਂ ਨੇ ਮੌਕੇ ‘ਤੇ ਹੀ ਮੁਲਜ਼ਮ ਨੂੰ 10,000 ਰੁਪਏ ਦੇ ਦਿੱਤੇ। ਹਾਲਾਂਕਿ, ਮੁਲਜ਼ਮ ਬਾਕੀ 10,000 ਰੁਪਏ ਰਿਸ਼ਵਤ ਦੀ ਮੰਗ ‘ਤੇ ਅੜਿਆ ਰਿਹਾ। ਜਦੋਂ ਉਨ੍ਹਾਂ ਨੇ ਬਾਕੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ, ਤਾਂ ਮੁਲਜ਼ਮ ਬਾਅਦ ਵਿੱਚ 8,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab news in Punjabipunjab newsPunjab Vigilance BureauWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

by Jaspreet Kaur
July 30, 2026
0

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਵੀ ਪਾਸ ਨਵੀ ਦਿੱਲੀ, 30 ਜੁਲਾਈ 2026 (ਵਿਸ਼ਵ ਵਾਰਤਾ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

by Jaspreet Kaur
July 30, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ 'ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ...

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

by Jaspreet Kaur
July 30, 2026
0

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ 'ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ ਚੰਡੀਗੜ੍ਹ; 30 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

by Ankit
3 days ago
0

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ * ਜੇਲ੍ਹ ’ਚ ਬੰਦੀਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 