• Latest
  • Trending
Punjab : ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਬਟਾਲਾ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪੜ੍ਹੋ ਪੂਰੀ ਖ਼ਬਰ

10 months ago
ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

15 minutes ago
ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

24 minutes ago
ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

32 minutes ago
ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

42 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

46 minutes ago
ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

Hindi News
English News
Monday, September 14, 2026
No Result
View All Result
32 °c
Chandigarh
28 ° Tue
28 ° Wed
28 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਬਟਾਲਾ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪੜ੍ਹੋ ਪੂਰੀ ਖ਼ਬਰ

November 22, 2025
in ਖਬਰਾਂ, ਪੰਜਾਬ
Punjab : ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਬਟਾਲਾ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪੜ੍ਹੋ ਪੂਰੀ ਖ਼ਬਰ

Punjab : ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਬਟਾਲਾ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 22 ਨਵੰਬਰ, 2025 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐਸਡੀਐਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਦੀ ਜਾਂਚ ਦੌਰਾਨ 13,50,000 ਰੁਪਏ ਦੀ ਹੋਰ ਰਕਮ ਵੀ ਬਰਾਮਦ ਕੀਤੀ ਗਈ, ਜਿਸ ਸਬੰਧੀ ਉਹ ਸਹੀ ਵੇਰਵੇ ਨਹੀਂ ਦੇ ਸਕਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਉਸਨੇ ਨਗਰ ਨਿਗਮ ਬਟਾਲਾ ਵਿਖੇ ਸੜਕਾਂ ਦਾ ਪੈਚ ਵਰਕ ਅਤੇ ਮੁਰੰਮਤ ਦਾ ਕੰਮ ਕਰਵਾਇਆ ਸੀ, ਜਿਸਦੇ ਦੋ ਬਿੱਲ 1,87,483- ਰੁਪਏ ਅਤੇ 1,85,369 ਰੁਪਏ ਦੇ ਸਨ, ਜਿਨ੍ਹਾਂ ਦੀ ਕੁੱਲ ਰਕਮ 3,72,852 ਰੁਪਏ ਬਣਦੀ ਸੀ। ਇਸ ਸਬੰਧੀ ਉਹ ਨਗਰ ਨਿਗਮ, ਬਟਾਲਾ ਦੇ ਕਮਿਸ਼ਨਰ ਨੂੰ ਮਿਲਿਆ, ਜਿਸਨੇ ਉਸਨੂੰ ਦੱਸਿਆ ਕਿ ਬਿੱਲਾਂ ਦੀ ਉਕਤ ਅਦਾਇਗੀ ਲਈ, ਯਾਨੀ ਇਹਨਾਂ ਬਿੱਲਾਂ ਨੂੰ ਕਲੀਅਰ ਕਰਵਾਉਣ ਲਈ 10% ਕਮਿਸ਼ਨ ਵਜੋਂ 37000 ਰੁਪਏ ਰਿਸ਼ਵਤ ਦੇਣੀ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਟਾਲਾ ਵਿੱਚ ਇੱਕ ਲਾਈਟ ਐਂਡ ਸਾਊਂਡ ਸ਼ੋਅ ਲਈ ਕੈਮਰਾ ਅਤੇ ਹੋਰ ਸਬੰਧਤ ਕੰਮ ਵੀ ਕੀਤਾ ਸੀ, ਜਿਸ ਲਈ 1,81,543 ਰੁਪਏ ਦੀ ਰਕਮ ਵੀ ਬਕਾਇਆ ਸੀ। ਇਸ ਤਰ੍ਹਾਂ ਕੁੱਲ ਰਕਮ ਲਗਭਗ 5,54,395 ਰੁਪਏ ਦੀ ਅਦਾਇਗੀ ਬਕਾਇਆ ਸੀ। ਇਨ੍ਹਾਂ ਬਿੱਲਾਂ ਦੀ ਅਦਾਇਗੀ ਸਬੰਧੀ ਉਹ ਐਸਡੀਓ ਰੋਹਿਤ ਉੱਪਲ ਨੂੰ ਮਿਲਿਆਂ ਜਿਸ ਨੇ ਕਿਹਾ ਕਿ ਉਸਨੂੰ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ ਅਤੇ ਸ਼ਿਕਾਇਤਕਰਤਾ ਨੂੰ ਬਣਦੀ ਰਕਮ ਜਾਰੀ ਕਰਨ ਲਈ 9% ਕਮਿਸ਼ਨ ਰਿਸ਼ਵਤ ਵਜੋਂ ਦੇਣਾ ਪਵੇਗਾ। ਪਰ ਸ਼ਿਕਾਇਤਕਰਤਾ ਰਿਸ਼ਵਤ ਦੇ ਕੇ ਆਪਣਾ ਕੰਮ ਨਹੀਂ ਕਰਵਾਉਣਾ ਚਾਹੁੰਦਾ ਸੀ।

ਸ਼ਿਕਾਇਤਕਰਤਾ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ। ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

by Navjot
September 14, 2026
0

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ ਆਸ-ਪਾਸ ਦਾ ਇਲਾਕਾ ਕਰਵਾਇਆ ਗਿਆ...

ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

by Navjot
September 14, 2026
0

ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ   ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) ਸੋਮਵਾਰ...

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

by Navjot
September 14, 2026
0

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ 'ਤੇ...

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
September 14, 2026
0

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 14 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

by Navjot
September 14, 2026
0

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ ਆਸ-ਪਾਸ ਦਾ ਇਲਾਕਾ ਕਰਵਾਇਆ ਗਿਆ...

Most Popular

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

by Jaspreet Kaur
2 weeks ago
0

ਦਿੱਲੀ ਦੇ ਵਿਵੇਕ ਵਿਹਾਰ 'ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ 'ਚ ਝੁਲਸੇ ਨਵੀ ਦਿੱਲੀ, 30 ਅਗਸਤ (ਵਿਸ਼ਵ ਵਾਰਤਾ): ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 