• Latest
  • Trending
Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

3 weeks ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

13 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

43 minutes ago
National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

57 minutes ago
Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

1 hour ago
CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

2 hours ago
National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

2 hours ago
Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

3 hours ago
ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

3 hours ago
Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

4 hours ago
Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

5 hours ago
Hindi News
English News
Tuesday, June 2, 2026
No Result
View All Result
34 °c
Chandigarh
35 ° Wed
35 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

May 12, 2026
in ਖਬਰਾਂ
Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

ਨਵੀ ਦਿੱਲੀ, 12 ਮਈ 2026(ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਹੈੱਡਕੁਆਰਟਰ ‘ਤੇ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਟੀਮ ਇੱਕ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਹੈ।

ਸੀ.ਬੀ.ਆਈ. (CBI) ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ, ਇਹ ਮਾਮਲਾ ਪੰਜਾਬ ਦੇ ਇੱਕ ਸਟੇਟ ਟੈਕਸ ਅਧਿਕਾਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਦਾ ਦੋਸ਼ ਸੀ ਕਿ ਵਿਕਾਸ ਉਰਫ਼ ਵਿੱਕੀ ਗੋਇਲ ਅਤੇ ਉਸ ਦੇ ਲੜਕੇ ਰਾਘਵ ਗੋਇਲ ਨੇ ਪੰਜਾਬ ਵਿਜੀਲੈਂਸ ਵਿਭਾਗ ਦੇ ਡੀ.ਜੀ. ਦਫ਼ਤਰ ਵਿੱਚ ਉਸ ਵਿਰੁੱਧ ਲੰਬਿਤ ਪਈ ਇੱਕ ਸ਼ਿਕਾਇਤ ਨੂੰ ਖ਼ਤਮ ਕਰਵਾਉਣ ਬਦਲੇ 20 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।

ਦੋਸ਼ ਲਾਇਆ ਗਿਆ ਸੀ ਕਿ ਇਹ ਦੋਵੇਂ ਵਿਅਕਤੀ ਸੀਨੀਅਰ ਵਿਜੀਲੈਂਸ ਅਧਿਕਾਰੀਆਂ, ਖਾਸ ਕਰਕੇ ਡੀ.ਜੀ. ਵਿਜੀਲੈਂਸ ਦੇ ਰੀਡਰ ਓ.ਪੀ. ਰਾਣਾ ਲਈ ਵਿਚੋਲੇ ਵਜੋਂ ਕੰਮ ਕਰ ਰਹੇ ਸਨ। ਓ.ਪੀ. ਰਾਣਾ ਨੇ ਰਿਸ਼ਵਤ ਮਿਲਣ ‘ਤੇ ਸ਼ਿਕਾਇਤ ਬੰਦ ਕਰਨ ਦਾ ਭਰੋਸਾ ਦਿੱਤਾ ਸੀ।ਸੀ.ਬੀ.ਆਈ. ਦੀ ਜਾਂਚ ਵਿੱਚ ਰਿਸ਼ਵਤ ਮੰਗਣ ਦੇ ਦੋਸ਼ ਸਹੀ ਪਾਏ ਗਏ। ਗੱਲਬਾਤ ਦੌਰਾਨ ਰਿਸ਼ਵਤ ਦੀ ਰਕਮ 20 ਲੱਖ ਰੁਪਏ ਤੋਂ ਘਟਾ ਕੇ 13 ਲੱਖ ਰੁਪਏ ਤੈਅ ਕੀਤੀ ਗਈ। ਇਸ ਦੇ ਨਾਲ ਹੀ ਓ.ਪੀ. ਰਾਣਾ ਲਈ ਮੋਬਾਈਲ ਦੀ ਵੀ ਮੰਗ ਕੀਤੀ ਗਈ ਸੀ।

11 ਮਈ 2026 ਨੂੰ ਸੀ.ਬੀ.ਆਈ. ਨੇ ਚੰਡੀਗੜ੍ਹ ਵਿੱਚ ਜਾਲ ਵਿਛਾ ਕੇ ਕਾਰਵਾਈ ਕੀਤੀ। ਇਸ ਦੌਰਾਨ ਮੁਲਜ਼ਮਾਂ ਦੇ ਸਾਥੀ ਅੰਕਿਤ ਵਾਧਵਾ ਨੂੰ ਸ਼ਿਕਾਇਤਕਰਤਾ ਤੋਂ 13 ਲੱਖ ਰੁਪਏ ਨਕਦ ਅਤੇ ਮੋਬਾਈਲ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਕਾਰਵਾਈ ਦੌਰਾਨ ਰਾਘਵ ਗੋਇਲ, ਵਿਕਾਸ ਗੋਇਲ ਅਤੇ ਓ.ਪੀ. ਰਾਣਾ ਨੇ ਗੰਨਮੈਨ ਵੱਲੋਂ ਸੁਚੇਤ ਕੀਤੇ ਜਾਣ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ। ਸੀ.ਬੀ.ਆਈ. ਦੀ ਟੀਮ ਨੇ ਰਾਘਵ ਗੋਇਲ ਅਤੇ ਵਿਕਾਸ ਗੋਇਲ ਅਤੇ ਅੰਕਿਤ ਵਾਧਵਾ ਨੂੰ ਗਿਰਫ਼ਤਾਰ ਕਰ ਲਿਆ। ਓ.ਪੀ. ਰਾਣਾ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਿਹਾ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

by Ranjit Singh
June 2, 2026
0

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

by Ranjit Singh
June 2, 2026
0

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ ! ਨਵੀਂ ਦਿੱਲੀ, 2 ਜੂਨ (ਵਿਸ਼ਵ ਵਾਰਤਾ): ਪਹਿਲਗਾਮ ਹਮਲੇ ਨੂੰ...

Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

by Ranjit Singh
June 2, 2026
0

Operation Blue Star Week: ਅੰਮ੍ਰਿਤਸਰ 'ਚ ਵਧਾਈ ਗਈ ਸੁਰੱਖਿਆ - ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 2500 ਪੁਲਿਸ ਜਵਾਨ ਤਾਇਨਾਤ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

by Ranjit Singh
June 2, 2026
0

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) –...

Most Popular

National: ਚੋਣ ਕਮਿਸ਼ਨਰਾਂ ਦੀ ਨਿਯੁਕਤੀ: ਜਦੋਂ ਸਰਕਾਰ ਨੇ ਫੈਸਲਾ ਲੈਣਾ ਹੈ, ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਕਮੇਟੀ ‘ਚ ਸ਼ਾਮਲ ਕਰਨ ਦਾ ਦਿਖਾਵਾ ਕਿਉਂ ? – ਸੁਪਰੀਮ ਕੋਰਟ

National: ਚੋਣ ਕਮਿਸ਼ਨਰਾਂ ਦੀ ਨਿਯੁਕਤੀ: ਜਦੋਂ ਸਰਕਾਰ ਨੇ ਫੈਸਲਾ ਲੈਣਾ ਹੈ, ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਕਮੇਟੀ ‘ਚ ਸ਼ਾਮਲ ਕਰਨ ਦਾ ਦਿਖਾਵਾ ਕਿਉਂ ? – ਸੁਪਰੀਮ ਕੋਰਟ

by Ranjit Singh
3 weeks ago
0

National: ਚੋਣ ਕਮਿਸ਼ਨਰਾਂ ਦੀ ਨਿਯੁਕਤੀ: ਜਦੋਂ ਸਰਕਾਰ ਨੇ ਫੈਸਲਾ ਲੈਣਾ ਹੈ, ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਕਮੇਟੀ 'ਚ ਸ਼ਾਮਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 